ਐਤਵਾਰ ਨੂੰ ਪਟਿਆਲਾ ਸ਼ਹਿਰ ਦੇ ਅਲਗ ਅਲਗ ਹਿੱਸਿਆਂ, ਫੋਕਲ ਪੁਆਇੰਟ ਦੇ ਇਲਾਕਾ ਵਿੱਚ ਬਿਜਲੀ ਸਪਲਾਈ ਬੰਦ ਦੀ ਜਰੂਰੀ ਸੂਚਨਾ

206

ਐਤਵਾਰ ਨੂੰ ਪਟਿਆਲਾ ਸ਼ਹਿਰ ਦੇ ਅਲਗ ਅਲਗ ਹਿੱਸਿਆਂ, ਫੋਕਲ ਪੁਆਇੰਟ ਦੇ ਇਲਾਕਾ ਵਿੱਚ ਬਿਜਲੀ ਸਪਲਾਈ ਬੰਦ ਦੀ ਜਰੂਰੀ ਸੂਚਨਾ

ਪਟਿਆਲਾ 16-09-2023

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 11 ਕੇ.ਵੀ ਨਰਿੰਦਰ ਇਨਕਲੇਵ , 11 ਕੇ.ਵੀ ਇੰਡ ਅਸਟੇਟ ਨਿਊ ਫੀਡਰ ਦੀ ਜ਼ਰੂਰੀ ਮੁਰਮੰਤ ਲਈ ਇੰਡ ਅਸਟੇਟ ਨਿਊ, ਨਰਿੰਦਰ ਇਨਕਲੇਵ, ਹਰਿੰਦਰ ਨਗਰ ਦਾ ਕੁਝ ਏਰਿਆ,ਨਿਊ ਮੇਹਰ ਸਿੰਘ ਕਲੋਨੀ ਆਦਿ ਦੀ ਬਿਜਾਲੀ ਸਪਲਾਈ ਮਿਤੀ 17/09/2023 ਨੂੰ ਸੇਵੇਰ 10.00ਵਜੇ ਤੋਂ 04.00ਵਜੇ ਤੱਕ ਬੰਦ ਰਹੇਗੀ

ਨੋਟ:- ਉਪਰੋਕਤ ਦੱਸੇ ਏਰੀਆ ਦੀ ਬਿਜਲੀ ਸਪਲਾਈ ਕੰਮ ਦੀ ਮੰਗ ਅਨੁਸਾਰ ਅਲੱਗ ਅਲੱਗ ਬ੍ਰਾਂਚਾਂ ਕੱਟਕੇ ਬੰਦ ਕੀਤੀ ਜਾਵੇਗੀ ਜੀ।

ਜਾਰੀ ਕਰਤਾ:ਇੰਜ:ਗੁਰਮੀਤ ਸਿੰਘ ਬਾਗੜੀ ਉਪ ਮੰਡਲ ਅਫ਼ਸਰ ਉਤਰ ਤਕਨੀਕੀ ਉਪ ਮੰਡਲ ਪਟਿਆਲਾ।

ਐਤਵਾਰ ਨੂੰ ਪਟਿਆਲਾ ਸ਼ਹਿਰ ਦੇ ਅਲਗ ਅਲਗ ਹਿੱਸਿਆਂ, ਫੋਕਲ ਪੁਆਇੰਟ ਦੇ ਇਲਾਕਾ ਵਿੱਚ ਬਿਜਲੀ ਸਪਲਾਈ ਬੰਦ ਦੀ ਜਰੂਰੀ ਸੂਚਨਾ
Power Cut

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਪਟਿਆਲਾ ਦੇ ਅਫਸਰ ਵੱਲੋਂ ਫੋਕਲ ਪੁਆਇੰਟ ਦੇ ਇੰਡਸਟਰੀਜ਼ ਵਾਲਿਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਕੱਲ ਦਿਨ ਐਤਵਾਰ ਨੂੰ ਫੋਕਲ ਪੁਆਇੰਟ ਫੀਡਰ 1ਅਤੇ 2 ਤੇ ਸਵੇਰੇ 10 ਵਜੇ ਤੋਂ ਸ਼ਾਮ 04 ਵਜੇ ਤੱਕ ਲਾਇਨਾਂ ਦੀ ਜ਼ਰੂਰੀ ਮੁਰੰਮਤ ਅਤੇ ਦਰੱਖਤਾਂ ਦੀ ਛਗਆਂਈ ਲਈ ਅਤੇ ਫੀਡਰ 3 ਦਾ ਕੁਝ ਹਿੱਸਾ D-171 ਨੂੰ ਨਵਾਂ ਕੁਨੈਕਸ਼ਨ ਦੇਣ ਲਈ 10-00 ਵਜੇ ਤੋਂ ਸ਼ਾਮ 04 ਵਜੇ ਤੱਕ ਸਪਲਾਈ ਬੰਦ ਰਹੇਗੀ।

ਜਾਰੀ ਕਰਤਾ:- ਇੰਜ ਗੁਰਮੀਤ ਸਿੰਘ ਬਾਗੜੀ,ਉਪ ਮੰਡਲ ਅਫ਼ਸਰ ਉਤਰ ਤਕਨੀਕੀ ਉਪ ਮੰਡਲ ਪਟਿਆਲਾ।