ਘੱਟ ਗਿਣਤੀਆਂ ਕਮਿਸ਼ਨ ਦੇ ਮੈਂਬਰ ਦਾ ਸ੍ਰੀ ਮੁਕਤਸਰ ਸਾਹਿਬ ਦੌਰਾ 20 ਨੂੰ

198

ਘੱਟ ਗਿਣਤੀਆਂ ਕਮਿਸ਼ਨ ਦੇ ਮੈਂਬਰ ਦਾ ਸ੍ਰੀ ਮੁਕਤਸਰ ਸਾਹਿਬ ਦੌਰਾ 20 ਨੂੰ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ

ਮਨਜੀਤ ਸਿੰਘ ਰਾਏ, ਮੈਂਬਰ ਰਾਸ਼ਟਰੀ ਘੱਟ ਗਿਣਤੀਆਂ ਕਮਿਸ਼ਨ, ਮਿਤੀ 20 ਜਨਵਰੀ 2020 ਨੂੰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਦੌਰੇ ਤੇ ਆ ਰਹੇ ਹਨ। ਉਹ ਸੋਮਵਾਰ ਨੂੰ ਦੁਪਹਿਰ 12 ਵਜੇ ਘੱਟ ਗਿਣਤੀ ਭਾਈਚਾਰਿਆਂ ਨਾਲ ਨਹਿਰੀ ਵਿਸ਼ਰਾਮ ਘਰ ਵਿਖੇ ਬੈਠਕ ਕਰਣਗੇ।

ਘੱਟ ਗਿਣਤੀਆਂ ਕਮਿਸ਼ਨ ਦੇ ਮੈਂਬਰ ਦਾ ਸ੍ਰੀ ਮੁਕਤਸਰ ਸਾਹਿਬ ਦੌਰਾ 20 ਨੂੰ-Photo courtesy-Internet

ਇਹ ਜਾਣਕਾਰੀ ਜ਼ਿਲਾ ਭਲਾਈ ਅਫ਼ਸਰ  ਜਗਮੋਹਨ ਸਿੰਘ ਮਾਨ ਨੇ ਦਿੱਤੀ।