Homeਪੰਜਾਬੀ ਖਬਰਾਂਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਵਿਜੇ ਰੁਪਾਣੀ ਦੋ ਦਿਨਾ ਦੌਰੇ...

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਵਿਜੇ ਰੁਪਾਣੀ ਦੋ ਦਿਨਾ ਦੌਰੇ ‘ਤੇ ਆਉਣਗੇ ਪੰਜਾਬ, ਕਰਨਗੇ ਜਥੇਬੰਦਕ ਮੀਟਿੰਗਾਂ: ਜੀਵਨ ਗੁਪਤਾ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ  ਵਿਜੇ ਰੁਪਾਣੀ ਦੋ ਦਿਨਾ ਦੌਰੇ ‘ਤੇ ਆਉਣਗੇ ਪੰਜਾਬ, ਕਰਨਗੇ ਜਥੇਬੰਦਕ ਮੀਟਿੰਗਾਂ: ਜੀਵਨ ਗੁਪਤਾ

ਚੰਡੀਗੜ੍ਹ: 27 ਮਾਰਚ,2023

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ  ਵਿਜੇ ਰੁਪਾਣੀ ਪੰਜਾਬ ਵਿੱਚ ਆਪਣੇ ਦੋ ਦਿਨਾ ਦੌਰੇ ਤਹਿਤ 28 ਮਾਰਚ, 2023 ਨੂੰ ਪੰਜਾਬ ਪਹੁੰਚਣਗੇ। ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਵਿਜੇ ਰੂਪਾਨੀ ਆਪਣੇ ਦੋ ਦਿਨਾ ਪੰਜਾਬ ਦੌਰੇ ਦੇ ਪਹਿਲੇ ਦਿਨ ਜਲੰਧਰ ਆਉਣਗੇ, ਜਿੱਥੇ ਉਹ ਜਲੰਧਰ ਵਿਖੇ ਹੋਣ ਵਾਲੀ ਲੋਕ ਸਭਾ ਉਪ ਚੋਣਾਂ ਦੀਆਂ ਤਿਆਰੀਆਂ ਬਾਰੇ ਅਤੇ ਹੋਰਨਾਂ ਪ੍ਰਬੰਧਾਂ ਸਬੰਧੀ ਭਾਜਪਾ ਆਗੂਆਂ ਨਾਲ ਵੱਖ-ਵੱਖ ਜਥੇਬੰਦਕ ਮੀਟਿੰਗਾਂ ਕਰ ਵਿਚਾਰ ਵਟਾਂਦਰਾ ਕਰਨਗੇ।

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ  ਵਿਜੇ ਰੁਪਾਣੀ ਦੋ ਦਿਨਾ ਦੌਰੇ ‘ਤੇ ਆਉਣਗੇ ਪੰਜਾਬ, ਕਰਨਗੇ ਜਥੇਬੰਦਕ ਮੀਟਿੰਗਾਂ: ਜੀਵਨ ਗੁਪਤਾ

ਜੀਵਨ ਗੁਪਤਾ ਨੇ ਦੱਸਿਆ ਕਿ  ਵਿਜੇ ਰੂਪਾਨੀ 29 ਮਾਰਚ, 2023 ਨੂੰ ਭਾਜਪਾ ਦੇ ਮੁੱਖ ਦਫ਼ਤਰ ਸੈਕਟਰ 37-ਏ ਚੰਡੀਗੜ੍ਹ ਵਿਖੇ ਪਹੁੰਚਣਗੇ, ਜਿੱਥੇ ਉਹ ਸੂਬਾ ਕੋਰ ਗਰੁੱਪ ਅਤੇ ਸੂਬਾ ਅਹੁਦੇਦਾਰਾਂ ਨਾਲ ਵੱਖ-ਵੱਖ ਜਥੇਬੰਦਕ ਮੀਟਿੰਗਾਂ ਕਰਨਗੇ।

LATEST ARTICLES

Most Popular

Google Play Store