![ਸ਼ਨੀਵਾਰ ਨੂੰ ਪਟਿਆਲਾ ਸ਼ਹਿਰ ਵਿੱਚ ਬਿਜਲੀ ਸਪਲਾਈ ਬੰਦ ਦੀ ਜਰੂਰੀ ਸੂਚਨਾ<br />
<b>Deprecated</b>: strip_tags(): Passing null to parameter #1 ($string) of type string is deprecated in <b>/home/u254182611/domains/royalpatiala.in/public_html/wp-content/themes/Newspaper/loop-single.php</b> on line <b>60</b><br />
ਸ਼ਨੀਵਾਰ ਨੂੰ ਪਟਿਆਲਾ ਸ਼ਹਿਰ ਵਿੱਚ ਬਿਜਲੀ ਸਪਲਾਈ ਬੰਦ ਦੀ ਜਰੂਰੀ ਸੂਚਨਾ](https://royalpatiala.in/wp-content/uploads/2020/05/download-60.jpg)
ਸ਼ਨੀਵਾਰ ਨੂੰ ਪਟਿਆਲਾ ਸ਼ਹਿਰ ਵਿੱਚ ਬਿਜਲੀ ਸਪਲਾਈ ਬੰਦ ਦੀ ਜਰੂਰੀ ਸੂਚਨਾ
ਪਟਿਆਲਾ 15-09-2023
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 220 ਕੇ.ਵੀ. ਅਬਲੋਵਾਲ ਗਰਿੱਡ ਤੋਂ ਚੱਲਦੇ 11 ਕੇ.ਵੀ. ਡੀ.ਏ.ਸੀ ਫੀਡਰ ਅਤੇ ਅਨੰਦ ਨਗਰ ਫੀਡਰ ਦੀ ਜ਼ਰੂਰੀ ਮੁਰੰਮਤ ਲਈ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ ਮਿੰਨੀ ਸਕੱਤਰੇਤ, ਚਿੱਟੀਆਂ ਕੋਠੀਆਂ, ਫੁਲਕੀਆਂ ਇਨਕਲੇਵ , ਸੈਂਟਰਲ ਜੇਲ, ਸਿਵਲ ਲਾਈਨ ਥਾਣਾ, ਫੋਰੈਸਟ ਦਾ ਦਫ਼ਤਰ, ਪੁਲਿਸ ਲਾਈਨ ਦੇ ਏਰੀਆ ਦੀ ਬਿਜਲੀ ਸਪਲਾਈ 16-09-23 ਨੂੰ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਸ਼ਾਮ 04:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |
*ਜਾਰੀ ਕਰਤਾ:- ਉਪ ਮੰਡਲ ਸਿਵਲ ਲਾਈਨ ਸ /ਡ (ਟੈੱਕ) ਪਟਿਆਲਾ।*