Homeਪੰਜਾਬੀ ਖਬਰਾਂਅਕਤੂਬਰ 11,2023 ਨੂੰ ਬਿਜਲੀ ਬੰਦ ਸੰਬੰਧੀ ਜਾਣਕਾਰੀ

ਅਕਤੂਬਰ 11,2023 ਨੂੰ ਬਿਜਲੀ ਬੰਦ ਸੰਬੰਧੀ ਜਾਣਕਾਰੀ

ਅਕਤੂਬਰ 11,2023 ਨੂੰ ਬਿਜਲੀ ਬੰਦ ਸੰਬੰਧੀ ਜਾਣਕਾਰੀ

ਪਟਿਆਲਾ 10-10-2023  

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਸ਼ਕਤੀ ਵਿਹਾਰ ਗਰਿੱਡ ਸ/ਸ ਤੋਂ ਚੱਲਦੇ 11 ਕੇ.ਵੀ. ਬਚਿਤੱਰ ਨਗਰ ਫੀਡਰ ਦੀ ਜ਼ਰੂਰੀ ਮੁਰੰਮਤ ਲਈ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ ਜੱਗੀ ਸਵੀਟ, ਭੁਪਿਦਰਾ ਰੋਡ ਮਾਰਕੀਟ, ਸਿਟੀ ਸੈਂਟਰ, ਗ੍ਰੈਂਡ ਪਾਰਕ ਹੋਟਲ, ਕੈਪਸਨ, ਹੀਰਾ ਨਗਰ, ਗਿੱਲ ਇੰਕਲੇਵ, ਬਚਿਤੱਰ ਨਗਰ, ਰਘਬੀਰ ਨਗਰ, 22 ਨੰਬਰ ਅਤੇ 23 ਨੰਬਰ ਫਾਟਕ ਵਿਚਾਲੇ ਰੇਲਵੇ ਲਾਈਨ ਨੇੜੇ ਏਰੀਆ, ਮਾਡਲ ਟਾਊਨ ਦਾ ਕੁਝ ਏਰੀਆ ਦੀ ਬਿਜਲੀ ਸਪਲਾਈ 11-10-23 ਨੂੰ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਸ਼ਾਮ 02:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |

ਜਾਰੀ ਕਰਤਾ: ਉਪ ਮੰਡਲ ਅਫ਼ਸਰ, ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ

ਅਕਤੂਬਰ 11,2023 ਨੂੰ ਬਿਜਲੀ ਬੰਦ ਸੰਬੰਧੀ ਜਾਣਕਾਰੀ
Power Cut

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 21 ਨੰ. ਅਤੇ 22 ਨੰ. ਫਾਟਕ ਨੇੜੇ ਰੇਲਵੇ ਲਾਈਨ ਡਬਲ ਹੋਣ ਕਰਕੇ 11 ਕੇ.ਵੀ. ਰਾਜਾ ਇੰਨਕਲੇਵ ਫੀਡਰ ਦੀ ਲਾਈਨ ਸ਼ਿਫਟਿੰਗ ਦਾ ਕੰਮ ਚੱਲ ਰਿਹਾ ਹੈ ਜਿਸ ਕਰਕੇ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਰੇਲਵੇ ਲਾਈਨ ਨੇੜੇ ਇਲਾਕੇ ਜਿਵੇਂ ਕਿ ਰਾਜਾ ਐਵੇਨਿਊ, ਜੀ.ਸੀ.ਆਈ. ਇੰਸਟੀਟਿਊਟ, ਸੇਵਕ ਕਲੋਨੀ, ਡੀਲਾਈਟ ਕਲੋਨੀ, ਲਹਿਲ ਕਲੋਨੀ ਦਾ ਕੁੱਝ ਹਿੱਸਾ,ਮਾਨਸ਼ਾਹੀਆ ਕਲੋਨੀ, ਭੁਪਿੰਦਰਾ ਰੋਡ ਮਾਰਕੀਟ, ਸੰਤ ਪਕੌੜਿਆਂ ਵਾਲਾ, ਰੇਤਾ-ਸੀਮਿੰਟ ਦੀ ਦੁਕਾਨ ਨੇੜੇ ਏਰੀਆ, ਗਿਆਨ ਕਾਲੋਨੀ, ਅਮਨ ਕਾਲੋਨੀ ਅਤੇ ਸੰਤ ਨਗਰ ਦਾ ਕੁੱਝ ਏਰੀਆ ਆਦਿ ਦੀ ਬਿਜਲੀ ਸਪਲਾਈ 11-10-23 ਨੂੰ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਸ਼ਾਮ 06:30 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |

ਨੋਟ:- ਉਪਰੋਕਤ ਦੱਸੇ ਏਰੀਆ ਦੀ ਬਿਜਲੀ ਸਪਲਾਈ ਕੰਮ ਦੀ ਮੰਗ ਅਨੁਸਾਰ ਅਲੱਗ ਅਲੱਗ ਬ੍ਰਾਂਚਾਂ ਕੱਟਕੇ ਬੰਦ ਕੀਤੀ ਜਾਵੇਗੀ ਜੀ।

ਜਾਰੀ ਕਰਤਾ: ਉਪ ਮੰਡਲ ਅਫ਼ਸਰ ,ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ

“Exciting news!  News Portal royalpatiala.in is now on WhatsApp Channels. Subscribe today by clicking the link and stay updated with the latest updates! “ Click here ! 

LATEST ARTICLES

Most Popular

Google Play Store