Homeਪੰਜਾਬੀ ਖਬਰਾਂਜਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਨਵੇਂ ਨਿਯੁਕਤ ਸੀਨੀਅਰ ਮੀਤ ਪ੍ਧਾਨ ਕੌਂਸਲਰ ਚਰਨਜੀਤ...

ਜਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਨਵੇਂ ਨਿਯੁਕਤ ਸੀਨੀਅਰ ਮੀਤ ਪ੍ਧਾਨ ਕੌਂਸਲਰ ਚਰਨਜੀਤ ਸਿੰਘ ਚੰਨੀ ਨੂੰ ਸਨਮਾਨਿਤ ਕੀਤਾ

 ਜਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਨਵੇਂ ਨਿਯੁਕਤ ਸੀਨੀਅਰ ਮੀਤ ਪ੍ਧਾਨ ਕੌਂਸਲਰ ਚਰਨਜੀਤ ਸਿੰਘ ਚੰਨੀ ਨੂੰ ਸਨਮਾਨਿਤ ਕੀਤਾ

ਬਹਾਦਰਜੀਤ ਸਿੰਘ/ ਰੂਪਨਗਰ, 29 ਨਵੰਬਰ,2022

ਜਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਨਵੇਂ ਨਿਯੁਕਤ ਸੀਨੀਅਰ ਮੀਤ ਪ੍ਧਾਨ ਕੌਂਸਲਰ ਚਰਨਜੀਤ ਸਿੰਘ ਚੰਨੀ ਨੂੰ ਨਗਰ ਕੌਂਸਲ ਰੂਪਗਨਰ ਦੇ ਪ੍ਧਾਨ ਸੰਜੇ ਵਰਮਾ ਬੇਲੇ ਵਾਲਿਆਂ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਗਿਆ। ਇਸ ਮੌਕੇ  ਪ੍ਧਾਨ ਸੰਜੇ ਵਰਮਾ ਬੇਲੇ ਵਾਲਿਆਂ ਨੇ ਚਰਨਜੀਤ ਸਿੰਘ ਚੰਨੀ ਦੀ ਨਿਯੁਕਤੀ ਕਰਨ ਲਈ ਪੰਜਾਬ ਕਾਂਗਰਸ ਦੇ ਪ੍ਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਧਾਨ ਬਰਿੰਦਰ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ ।

ਜਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਨਵੇਂ ਨਿਯੁਕਤ ਸੀਨੀਅਰ ਮੀਤ ਪ੍ਧਾਨ ਕੌਂਸਲਰ ਚਰਨਜੀਤ ਸਿੰਘ ਚੰਨੀ ਨੂੰ ਸਨਮਾਨਿਤ ਕੀਤਾ

ਇਸ ਮੌਕੇ ਪ੍ਧਾਨ ਸੰਜੇ ਵਰਮਾ ਬੇਲੇ ਵਾਲਿਆਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰ ਰਹੇ ਹਨ ਅਤੇ ਹਰ ਸਮੇਂ ਕਾਂਗਰਸ ਦੀ ਮਜਬੂਤੀ ਲਈ ਤੱਤਪਰ ਰਹਿੰਦੇ ਹਨ। ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਧਾਨ ਰਾਜੇਸ਼ ਕੁਮਾਰ, ਮੀਤ ਪ੍ਧਾਨ ਪੂਨਮ ਕੱਕਡ਼, ਕੌਂਸ਼ਲਰ ਮੋਹਿਤ ਸ਼ਰਮਾ, ਕੌਂਸਲਰ ਅਮਰਜੀਤ ਸਿੰਘ ਜੌਲੀ, ਕੌਂਸਲਰ ਗੁਰਮੀਤ ਸਿੰਘ ਰਿੰਕੂ, ਕੌਂਸਲਰ ਸਰਬਜੀਤ ਸਿੰਘ ਸੈਣੀ ਬਲਾਕ ਕਾਂਗਰਸ ਪ੍ਧਾਨ, ਕੌਂਸਲਰ ਜਸਪਿੰਦਰ ਕੌਰ, ਕੌਂਸਲਰ ਨੀਰੂ ਗੁਪਤਾ, ਕੌਂਸਲਰ ਕੁਲਵਿੰਦਰ ਕੌਰ, ਕੌਸ਼ਲਰ ਨੀਲਮ, ਕੌਂਸ਼ਲਰ ਜਸਵਿੰਦਰ ਕੌਰ, ਕੌਂਸਲਰ ਰੇਖਾ ਰਾਣੀ, ਭਰਤ ਵਾਲੀਆਂ, ਪਰਮਿੰਦਰ ਪਿੰਕਾ, ਬਲਵਿੰਦਰ ਸਿੰਘ ਲਾਡੀ, ਤਮੰਨਾ ਵਾਲੀਆ ਆਦਿ ਮੌਜੂਦ ਸਨ।

 

LATEST ARTICLES

Most Popular

Google Play Store