ਡੀ.ਪੀ.ਆਰ.ਓ ਪਟਿਆਲਾ ਦਫ਼ਤਰ ਦੇ ਕਰਮਚਾਰੀ ਨੂੰ 35 ਸਾਲ ਦੀਆਂ ਵਧੀਆਂ ਸੇਵਾਵਾਂ ਬਦਲੇ ਸਨਮਾਨਤ ਕੀਤਾ
ਪਟਿਆਲਾ, 28 ਜਨਵਰੀ
71ਵੇਂ ਗਣਤੰਤਰ ਦਿਵਸ ਮੌਕੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਗਾਮ ਦੌਰਾਨ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਡੀ.ਪੀ.ਆਰ.ਓ ਦਫ਼ਤਰ ਦੇ ਕਰਮਚਾਰੀ ਨੂੰ 35 ਸਾਲ ਦੀਆਂ ਵਧੀਆਂ ਸੇਵਾਵਾਂ ਬਦਲੇ ਸਨਮਾਨਤ ਕਰਦੇ ਹੋਏ।