ਪਟਿਆਲਾ ਜ਼ਿਲ੍ਹੇ ਵਿੱਚ ਫਿਰ ਰਿਕਾਰਡ ਤੋੜ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ; ਨਾਲ ਹੀ ਮੌਤਾਂ ਦੇ ਮਾਮਲੇ ਵੀ ਵੱਧ ਗਏ

288

ਪਟਿਆਲਾ ਜ਼ਿਲ੍ਹੇ ਵਿੱਚ ਫਿਰ ਰਿਕਾਰਡ ਤੋੜ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ; ਨਾਲ ਹੀ ਮੌਤਾਂ ਦੇ ਮਾਮਲੇ ਵੀ ਵੱਧ ਗਏ

ਪਟਿਆਲਾ, 14 ਅਪ੍ਰੈਲ  (           )

ਸਿਵਲ ਸਰਜਨ ਡਾ. ਸਤਿµਦਰ ਸਿµਘ ਨੇ ਦ¤ਸਿਆ ਕਿ ਕੋਵਿਡ ਟੀਕਾਕਰਨ ਮੁਹਿµਮ ਤਹਿਤ ਅ¤ਜ 7083 ਟੀਕੇ ਲਗਾਏ ਗਏ। ਜਿਹਨਾਂ ਵਿ¤ਚ ਸਿਹਤ ਅਤੇ ਫਰµਟ ਲਾਈਨ ਵਰਕਰਾਂ, 45 ਸਾਲ ਤੋਂ 60 ਸਾਲ ਦੇ ਵਿਅਕਤੀਆਂ ਤੋਂ ਇਲਾਵਾ 1917 ਸੀਨੀਅਰ ਸਿਟੀਜਨ ਵੀ ਸ਼ਾਮਲ ਹਨ।

ਅ¤ਜ ਜਿਲੇ ਵਿ¤ਚ 338 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿµਦਰ ਸਿµਘ ਨੇ ਕਿਹਾ ਕਿ ਜਿਲੇ ਵਿ¤ਚ ਪ੍ਰਾਪਤ 3207 ਦੇ ਕਰੀਬ ਰਿਪੋਰਟਾਂ ਵਿਚੋਂ 338 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 26,001 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 229 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 22755 ਹੋ ਗਈ ਹੈ। ਜਿਲੇ ਵਿ¤ਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2599 ਹੈ। ਛੇ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 652 ਹੋ ਗਈ ਹੈ। ਜਿਸ ਵਿਚੋਂ ਆਡਿਟ ਦੋਰਾਣ ਪµਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।

ਪਟਿਆਲਾ ਜ਼ਿਲ੍ਹੇ ਵਿੱਚ ਫਿਰ ਰਿਕਾਰਡ ਤੋੜ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ; ਨਾਲ ਹੀ ਮੌਤਾਂ ਦੇ ਮਾਮਲੇ ਵੀ ਵੱਧ ਗਏ

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦ¤ਸਿਆ ਕਿ ਇਹਨਾਂ 338 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 176, ਨਾਭਾ ਤੋਂ 32, ਰਾਜਪੁਰਾ ਤੋਂ 39, ਸਮਾਣਾ ਤੋਂ 14, ਬਲਾਕ ਭਾਦਸੋ ਤੋਂ 14, ਬਲਾਕ ਕੌਲੀ ਤੋਂ 07, ਬਲਾਕ ਕਾਲੋਮਾਜਰਾ ਤੋਂ 21, ਬਲਾਕ ਸ਼ੁਤਰਾਣਾਂ ਤੋਂ 10, ਬਲਾਕ ਹਰਪਾਲਪੁਰ ਤੋਂ 20, ਬਲਾਕ ਦੁਧਣ ਸਾਧਾਂ ਤੋਂ 05 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿ¤ਚੋਂ 21 ਪੋਜਟਿਵ ਕੇਸਾਂ ਦੇ ਸµਪਰਕ ਵਿ¤ਚ ਆਉਣ ਅਤੇ 317 ਓ.ਪੀ.ਡੀ. ਵਿ¤ਚ ਆਏ ਨਵੇਂ ਫ¤ਲੂ ਅਤੇ ਬਗੈਰ ਫ¤ਲੂ ਲ¤ਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਮਹਿੰਦਰਾ ਕੰਪਲੈਕਸ ਵਿਖੇ ਲਗਾਈ ਗਈ ਮਾਈਕਰੋ ਕੰਨਟੇਨਮੈਂਟ ਹਟਾ ਦਿੱਤੀ ਗਈ ਹੈ ।

ਸਿਹਤ ਵਿਭਾਗ ਦੀਆਂ ਟੀਮਾਂ ਵ¤ਲੋ ਜਿਲੇ ਵਿ¤ਚ ਅ¤ਜ 3089 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤ¤ਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿµਦੇ ਡਾ. ਸਤਿµਦਰ ਸਿµਘ ਨੇ ਦ¤ਸਿਆ ਕਿ ਹੁਣ ਤ¤ਕ ਜਿਲੇ ਵਿਚ ਕੋਵਿਡ ਜਾਂਚ ਸਬµਧੀ 4,74,277 ਸੈਂਪਲ ਲਏ ਜਾ ਚੁ¤ਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 26,001 ਕੋਵਿਡ ਪੋਜਟਿਵ, 4,45,439 ਨੈਗੇਟਿਵ ਅਤੇ ਲਗਭਗ 2437 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।