Homeਪੰਜਾਬੀ ਖਬਰਾਂਪਟਿਆਲਾ ਵਿੱਚ ਜੂਨ 10,2023 ਤੋਂ ਕੁਝ ਦਿਨਾਂ ਲਈ ਬਿਜਲੀ ਦੇ ਲੰਬੇ ਕੱਟ...

ਪਟਿਆਲਾ ਵਿੱਚ ਜੂਨ 10,2023 ਤੋਂ ਕੁਝ ਦਿਨਾਂ ਲਈ ਬਿਜਲੀ ਦੇ ਲੰਬੇ ਕੱਟ ਸੰਬੰਧੀ ਜਾਣਕਾਰੀ

ਪਟਿਆਲਾ ਵਿੱਚ ਜੂਨ 10,2023 ਤੋਂ ਕੁਝ ਦਿਨਾਂ ਲਈ ਬਿਜਲੀ ਦੇ ਲੰਬੇ ਕੱਟ ਸੰਬੰਧੀ ਜਾਣਕਾਰੀ

ਪਟਿਆਲਾ/ ਜੂਨ 10,2023

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 22 ਨੰ. ਫਾਟਕ ਨੇੜੇ ਰੇਲਵੇ ਲਾਈਨ ਡਬਲ ਹੋਣ ਕਰਕੇ 11 ਕੇ.ਵੀ. ਰਾਜਾ ਇੰਨਕਲੇਵ ਫੀਡਰ ਦੀ ਲਾਈਨ ਸ਼ਿਫਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ ਜਿਸ ਕਰਕੇ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਰੇਲਵੇ ਲਾਈਨ ਨੇੜੇ ਇਲਾਕੇ ਜਿਵੇਂ ਕਿ ਭੁਪਿੰਦਰਾ ਰੋਡ ਮਾਰਕੀਟ, ਸੰਤ ਪਕੌੜਿਆਂ ਵਾਲਾ, ਰੇਤਾ-ਸੀਮਿੰਟ ਦੀ ਦੁਕਾਨ ਨੇੜੇ ਏਰੀਆ, ਗਿਆਨ ਕਾਲੋਨੀ ਅਤੇ ਸੰਤ ਨਗਰ ਦਾ ਕੁੱਝ ਏਰੀਆ ਆਦਿ ਦੀ ਬਿਜਲੀ ਸਪਲਾਈ ਅੱਜ ਤੋਂ ਲੈ ਕੇ ਅਗਲੇ 6-7 ਦਿਨ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਸ਼ਾਮ 06:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |

ਜਾਰੀ ਕਰਤਾ: ਇੰਜ. ਰਵਿੰਦਰ ਸਿੰਘ ਉਪ ਮੰਡਲ ਅਫ਼ਸਰ ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ

 

LATEST ARTICLES

Most Popular

Google Play Store