HomePunjabਪਟਿਆਲਾ ਵਿੱਚ 18-10-23 ਨੂੰ ਰਿਹਾਇਸ਼ੀ, ਵਪਾਰਕ ਖੇਤਰਾਂ ਵਿੱਚ ਬਿਜਲੀ ਬੰਦ ਸੰਬੰਧੀ ਜਾਣਕਾਰੀ

ਪਟਿਆਲਾ ਵਿੱਚ 18-10-23 ਨੂੰ ਰਿਹਾਇਸ਼ੀ, ਵਪਾਰਕ ਖੇਤਰਾਂ ਵਿੱਚ ਬਿਜਲੀ ਬੰਦ ਸੰਬੰਧੀ ਜਾਣਕਾਰੀ

ਪਟਿਆਲਾ ਵਿੱਚ 18-10-23 ਨੂੰ ਰਿਹਾਇਸ਼ੀ, ਵਪਾਰਕ ਖੇਤਰਾਂ ਵਿੱਚ ਬਿਜਲੀ ਬੰਦ ਸੰਬੰਧੀ ਜਾਣਕਾਰੀ

ਪਟਿਆਲਾ 17-10-2023  

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਬਾਰਾਂਕੁਆ ਤੋਂ ਚੱਲਦੇ 11 ਕੇ.ਵੀ. ਚਰਨ ਬਾਗ਼ ਫੀਡਰ ਦੀ ਜ਼ਰੂਰੀ ਮੁਰੰਮਤ ਲਈ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ ਭੁਪਿਦਰਾ ਰੋਡ ਮਾਰਕੀਟ ਨੇੜੇ PWD ਗੈਸਟ ਹਾਊਸ, ਪੰਜਾਬੀ ਬਾਗ, ਸਰਕਾਰੀ ਕੋਠੀਆਂ ਸਿਵਿਲ ਲਾਈਨ ਏਰੀਆ, ਵਿਕਾਸ ਵਿਹਾਰ, ਭੁਪਿੰਦਰਾ ਨਗਰ ਦਾ ਕੁਝ ਏਰੀਆ ਦੀ ਬਿਜਲੀ ਸਪਲਾਈ 18-10-23 ਨੂੰ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਸ਼ਾਮ 03:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |

ਜਾਰੀ ਕਰਤਾ: ਉਪ ਮੰਡਲ ਅਫ਼ਸਰ ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ

 

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਬਾਰਾਂਕੁਆ ਤੋਂ ਚੱਲਦੇ 11 ਕੇ.ਵੀ. ਕੈਂਟਲ ਫੀਡਰ ਦੀ ਜ਼ਰੂਰੀ ਮੁਰੰਮਤ ਲਈ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ ਭੁਪਿਦਰਾ ਰੋਡ ਮਾਰਕੀਟ ਨੇੜੇ PWD ਗੈਸਟ ਹਾਊਸ, ਭੁਪਿਦਰਾ ਰੋਡ ਮਾਰਕੀਟ ਨੇੜੇ ਕੇਂਟਲ ਸਕੂਲ ਅਤੇ DAV ਸਕੂਲ, ਸਟ੍ਰੀਟ ਕਲੱਬ ਅਤੇ ਹੋਟਲ TNG ਨੇੜੇ ਏਰੀਆ, ਬਾਰਾਕੁਆਂ ਨੇੜੇ ਸਰਕਾਰੀ ਕੋਠੀਆਂ, ਜਲ ਵਿਭਾਗ ਦਫ਼ਤਰ, ਮਨਚੰਦਾ ਸਵੀਟ ਆਦਿ ਦੀ ਬਿਜਲੀ ਸਪਲਾਈ 18-10-23 ਨੂੰ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਸ਼ਾਮ 03:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |

ਜਾਰੀ ਕਰਤਾ: ਉਪ ਮੰਡਲ ਅਫ਼ਸਰ ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ

ਪਟਿਆਲਾ ਵਿੱਚ 18-10-23 ਨੂੰ ਰਿਹਾਇਸ਼ੀ, ਵਪਾਰਕ ਖੇਤਰਾਂ ਵਿੱਚ ਬਿਜਲੀ ਬੰਦ ਸੰਬੰਧੀ ਜਾਣਕਾਰੀ
Power cut

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 21 ਨੰ. ਅਤੇ 22 ਨੰ. ਫਾਟਕ ਨੇੜੇ ਰੇਲਵੇ ਲਾਈਨ ਡਬਲ ਹੋਣ ਕਰਕੇ 11 ਕੇ.ਵੀ. ਰਾਜਾ ਇੰਨਕਲੇਵ ਫੀਡਰ ਦੀ ਲਾਈਨ ਸ਼ਿਫਟਿੰਗ ਦਾ ਕੰਮ ਚੱਲ ਰਿਹਾ ਹੈ ਜਿਸ ਕਰਕੇ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਰੇਲਵੇ ਲਾਈਨ ਨੇੜੇ ਇਲਾਕੇ ਜਿਵੇਂ ਕਿ ਰਾਜਾ ਐਵੇਨਿਊ, ਜੀ.ਸੀ.ਆਈ. ਇੰਸਟੀਟਿਊਟ, ਸੇਵਕ ਕਲੋਨੀ, ਡੀਲਾਈਟ ਕਲੋਨੀ, ਲਹਿਲ ਕਲੋਨੀ ਦਾ ਕੁੱਝ ਹਿੱਸਾ,ਮਾਨਸ਼ਾਹੀਆ ਕਲੋਨੀ, ਭੁਪਿੰਦਰਾ ਰੋਡ ਮਾਰਕੀਟ, ਸੰਤ ਪਕੌੜਿਆਂ ਵਾਲਾ, ਰੇਤਾ-ਸੀਮਿੰਟ ਦੀ ਦੁਕਾਨ ਨੇੜੇ ਏਰੀਆ, ਗਿਆਨ ਕਾਲੋਨੀ, ਅਮਨ ਕਾਲੋਨੀ ਅਤੇ ਸੰਤ ਨਗਰ ਦਾ ਕੁੱਝ ਏਰੀਆ ਆਦਿ ਦੀ ਬਿਜਲੀ ਸਪਲਾਈ 18-10-23 ਨੂੰ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਸ਼ਾਮ 06:30 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |

ਨੋਟ:- ਉਪਰੋਕਤ ਦੱਸੇ ਏਰੀਆ ਦੀ ਬਿਜਲੀ ਸਪਲਾਈ ਕੰਮ ਦੀ ਮੰਗ ਅਨੁਸਾਰ ਅਲੱਗ ਅਲੱਗ ਬ੍ਰਾਂਚਾਂ ਕੱਟਕੇ ਬੰਦ ਕੀਤੀ ਜਾਵੇਗੀ ਜੀ।

ਜਾਰੀ ਕਰਤਾ: ਉਪ ਮੰਡਲ ਅਫ਼ਸਰ, ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ

 

LATEST ARTICLES

Most Popular

Google Play Store