Homeਪੰਜਾਬੀ ਖਬਰਾਂਪਟਿਆਲਾ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਬਿਜਲੀ ਸਪਲਾਈ ਬੰਦ...

ਪਟਿਆਲਾ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਬਿਜਲੀ ਸਪਲਾਈ ਬੰਦ ਦੀ ਜਰੂਰੀ ਸੂਚਨਾ

ਪਟਿਆਲਾ ਸ਼ਹਿਰ ਦੇ ਕਈ  ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਬਿਜਲੀ ਸਪਲਾਈ ਬੰਦ ਦੀ ਜਰੂਰੀ ਸੂਚਨਾ

ਪਟਿਆਲਾ /28-09-2023 

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਸ਼ਕਤੀ ਵਿਹਾਰ ਗਰਿੱਡ ਤੋਂ ਚੱਲਦੇ 11 ਕੇ.ਵੀ. ਬਡੂੰਗਰ ਫੀਡਰ ਦੀ ਜ਼ਰੂਰੀ ਮੁਰੰਮਤ ਲਈ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ ਬਡੂੰਗਰ, ਜੈ ਜਵਾਨ ਕਲੋਨੀ, ਖਾਲਸਾ ਕਾਲਜ ਕਲੋਨੀ, ਜੋਗਿੰਦਰ ਨਗਰ, ਪ੍ਰਾਇਮ ਹਸਪਤਾਲ, ਭਾਟੀਆ ਹਸਪਤਾਲ, ਸਕੇਤ ਹਸਪਤਾਲ ਆਦਿ ਏਰੀਆ ਦੀ ਬਿਜਲੀ ਸਪਲਾਈ 29-09-23 ਨੂੰ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਦੁਪਹਿਰ 02:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |

*ਜਾਰੀ ਕਰਤਾ:- ਉਪ ਮੰਡਲ ਸਿਵਲ ਲਾਈਨ ਸ /ਡ (ਟੈੱਕ) ਪਟਿਆਲਾ।*

 

 

LATEST ARTICLES

Most Popular

Google Play Store