ਮੰਗਲਵਾਰ ਨੂੰ ਪਟਿਆਲਾ ਸ਼ਹਿਰ ਦੇ ਅਲਗ ਅਲਗ ਹਿੱਸਿਆਂ ਵਿੱਚ ਬਿਜਲੀ ਸਪਲਾਈ ਬੰਦ ਦੀ ਜਰੂਰੀ ਸੂਚਨਾ
ਪਟਿਆਲਾ 11-09-2023
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 220 ਕੇ.ਵੀ.ਏ ਅਬਲੋਵਾਲ ਗ੍ਰਿਡ ਅਧੀਨ ਪੈਂਦੇ 11 ਕੇ.ਵੀ.ਸਰਾਭਾ ਨਗਰ ਫੀਡਰ ਦੀ ਜਰੂਰੀ ਮੁਰੰਮਤ ਲਈ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ ਸਰਾਭਾ ਨਗਰ,ਰਣਜੀਤ ਨਗਰ,ਮਾਲਵਾ ਐਵਨਿਊ ,ਮਾਲਵਾ ਇਨਕਲੇਵ,ਕੈਰੀਅਰ ਅਕੈਡਮੀ, ਅਮਨ ਵਿਹਾਰ,ਅਮਰ ਬਾਗ਼,ਕੈਰੀਅਰ ਇੰਕਲੇਵ, ਡਾਕਟਰ ਕਲੋਨੀ,ਜੱਸੋਵਾਲ ਚੌਂਕ ਆਦਿ ਦੀ ਬਿਜਲੀ ਸਪਲਾਈ ਮਿਤੀ 12-09-2023 ਨੂੰ ਸਵੇਰੇ 11.00 ਵਜੇ ਤੋਂ ਲੈ ਕੇ 02:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ।
ਜਾਰੀ ਕਰਤਾ: ਉਪ ਮੰਡਲ ਅਫ਼ਸਰ ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ।

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵਜੀਨ ਵਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 11 ਕੇ.ਵੀ ਦਸਮੇਸ ਨਗਰ ਫੀਡਰ ਦੀ ਜ਼ਰੂਰੀ ਮੁਰਮੰਤ ਲਈ ਲਈ ਦਸਮੇਸ ਨਗਰ, ਰਣਜੀਤ ਨਗਰ F ਬਲਾਕ,ਸਿਉਣਾ ਚੋਂਕ , ਵਿਕਾਸ ਨਗਰ ਕੁਝ ਏਰਿਆ,ਆਦਿ ਦੀ ਬਿਜਾਲੀ ਸਪਲਾਈ ਮਿਤੀ 12/09/2023 ਨੂੰ ਸੇਵੇਰ 10.00ਵਜੇ ਤੋਂ 04.00ਵਜੇ ਤੱਕ ਬੰਦ ਰਹੇਗੀ।
ਜਾਰੀ ਕਰਤਾ:ਇੰਜ: ਗੁਰਮੀਤ ਸਿੰਘ ਬਾਗੜੀ ਉਪ ਮੰਡਲ ਅਫ਼ਸਰ ਉਤਰ ਤਕਨੀਕੀ ਉਪ ਮੰਡਲ ਪਟਿਆਲਾ।
