HomeEducationਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ

ਧੂਰੀ 21 ਜੂਨ,2023:

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਪ੍ਰਿੰਸੀਪਲ ਡਾ. ਪਰਮਜੀਤ ਕੌਰ ਦੀ ਸਰਪ੍ਰਸਤੀ ਵਿੱਚ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਐੱਨ ਐੱਸ ਐੱਸ ਦੇ ਪ੍ਰੋਗਰਾਮ ਅਫ਼ਸਰ ਡਾ. ਊਸ਼ਾ ਰਾਣੀ ਨੇ ਜਾਣਕਾਰੀ ਦਿੰਦੇ ਕਿਹਾ ਕਿ ਇਸ ਮੌਕੇ ਡਾ. ਸੰਜੀਵ ਦੱਤਾ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਜੀਵਨ ਵਿੱਚ ਯੋਗ ਦੀ ਮਹੱਤਤਾ ਦੱਸਦੇ ਹੋਏ ਇਸ ਨੂੰ ਰੋਜ਼ਾਨਾ ਜੀਵਨ ਸ਼ੈਲੀ ਵਿੱਚ ਅਪਨਾਉਣ ਲਈ ਪ੍ਰੇਰਿਤ ਕੀਤਾ।

ਇਸ ਸਮੇਂ ਉਨ੍ਹਾਂ ਵੱਲੋਂ ਕਪਾਲਭਾਤੀ, ਅਨੁਲੋਮ-ਵਿਲੋਮ ਪ੍ਰਣਾਯਾਮ ਤੇ ਵਜ਼ਰ, ਚੱਕਰ, ਤਾੜ, ਭੁਝੰਗ, ਸਲਬ ਆਦਿ ਆਸਣ ਕਰਵਾਏ ਗਏ।

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ

ਇਸ ਸਮੇਂ ਕਾਲਜ ਵਿਦਿਆਰਥੀਆਂ ਤੋਂ ਇਲਾਵਾ ਡਾ. ਅਸ਼ੋਕ ਕੁਮਾਰ, ਪ੍ਰੋ: ਜਗਤਾਰ ਕਾਤਿਬ, ਪ੍ਰੋ: ਕਰਨੈਲ ਸਿੰਘ, ਪ੍ਰੋ: ਜਗਸੀਰ ਸਿੰਘ, ਪ੍ਰੋ: ਰਾਮਫਲ ਤੇ ਸੀਨੀਅਰ ਸਟੈਨੋਗ੍ਰਾਫਰ ਜਗਤਾਰ ਸਿੰਘ ਆਦਿ ਮੌਜੂਦ ਸਨ।

 

LATEST ARTICLES

Most Popular

Google Play Store