ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿੱਚ ਰੂਪਨਗਰ ਤੋਂ ਕਾਂਗਰਸੀ ਆਗੂ ਸ਼ਾਮਲ ਹੋਏ-ਸੰਜੇ ਵਰਮਾ

223

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿੱਚ ਰੂਪਨਗਰ ਤੋਂ ਕਾਂਗਰਸੀ ਆਗੂ ਸ਼ਾਮਲ ਹੋਏ-ਸੰਜੇ ਵਰਮਾ

ਬਹਾਦਰਜੀਤ ਸਿੰਘ/  ਰੂਪਨਗਰ, 12 ਜਨਵਰੀ,2023

ਕਾਂਗਰਸ ਦੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਤਹਿਤ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘਢਿੱਲੋਂ, ਨਗਰ ਕੌਂਸਲ   ਰੂਪਨਗਰ ਦੇ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਅਤੇ ਸਮੂਹ ਕਾਂਗਰਸੀ ਆਗੂਆਂ ਨੇ ਫਤਿਹਗੜ੍ਹ ਸਾਹਿਬ ਪਹੁੰਚ ਕੇ ਭਾਰਤਜੋੜੋ ਯਾਤਰਾ ਵਿੱਚ ਸ਼ਮੂਲੀਅਤ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਰੋਪੜ ਦੇ ਪ੍ਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਦੱਸਿਆ ਕਿਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਰੋਪੜ ਤੋਂ ਕਾਂਗਰਸੀ ਆਗੂ ਸ਼ਾਮਿਲ ਹੋਏ |

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿੱਚ ਰੂਪਨਗਰ ਤੋਂ ਕਾਂਗਰਸੀ ਆਗੂ ਸ਼ਾਮਲ ਹੋਏ-ਸੰਜੇ ਵਰਮਾ

ਇਸ ਮੌਕੇ  ਕਾਂਗਰਸੀਵਰਕਰਾਂ ਸਮੇਤ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਪ੍ਧਾਨ ਸੰਜੇ ਵਰਮਾ ਬੇਲੇ ਵਾਲੇ ਨੇ  ਲੋਕ  ਵੱਡੀ ਗਿਣਤੀ ‘ਚ ਲੋਕ ਭਾਰਤ ਜੋੜੋਯਾਤਰਾ ‘ਚ ਸ਼ਾਮਲ ਹੋ ਕੇ ਰਾਹੁਲ ਗਾਂਧੀ ਦਾ ਸਵਾਗਤ ਕਰ ਰਹੇ ਹਨ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ  ਰੂਪਨਗਰ ਦੇ ਸੀਨੀਅਰ ਮੀਤ ਪ੍ਰਧਾਨਚਰਨਜੀਤ ਸਿੰਘ ਚੰਨੀ, ਬਲਾਕ ਕਾਂਗਰਸ ਰੋਪੜ ਦੇ ਪ੍ਰਧਾਨ ਸਰਬਜੀਤ ਸਿੰਘ ਸੈਣੀ, ਕੌਂਸਲਰ ਗੁਰਮੀਤ ਸਿੰਘ ਰਿੰਕੂ, ਪਰਮਿੰਦਰ ਪਿੰਕਾ, ਭਰਤਵਾਲੀਆ, ਗੁਰਜੰਟ ਸਿੰਘ, ਪਿੰਟਾ, ਹਰਪ੍ਰੀਤ ਸਿੰਘ ਹੈਰੀ, ਮੀਤ, ਰੂਪੇਸ਼ ਸਿੱਕਾ ਆਦਿ ਹਾਜ਼ਰ ਸਨ।