HomeCovid-19-Updateਸਤਲੁਜ ਪਬਲਿਕ ਸਕੂਲ ਰੂਪਨਗਰ ਵਿੱਚ ਬੱਚਿਆਂ ਦਾ ਟੀਕਾਕਰਨ ਕੈਂਪ ਲਗਾਇਆ

ਸਤਲੁਜ ਪਬਲਿਕ ਸਕੂਲ ਰੂਪਨਗਰ ਵਿੱਚ ਬੱਚਿਆਂ ਦਾ ਟੀਕਾਕਰਨ ਕੈਂਪ ਲਗਾਇਆ

ਸਤਲੁਜ ਪਬਲਿਕ ਸਕੂਲ ਰੂਪਨਗਰ ਵਿੱਚ ਬੱਚਿਆਂ ਦਾ ਟੀਕਾਕਰਨ ਕੈਂਪ ਲਗਾਇਆ

ਬਹਾਦਰਜੀਤ ਸਿੰਘ /ਰੂਪਨਗਰ,19 ਜਨਵਰੀ,2022
ਸਤਲੁਜ ਪਬਲਿਕ ਸਕੂਲ ਹੁਸੈਨਪੁਰ ਰੂਪਨਗਰ  ਵਿਖੇ ਏਕਨੂਰ ਚੈਰੀਟੇਬਲ ਸੁਸਾਇਟੀ ਰੂਪਨਗਰ ਵੱਲੋਂ ਚਰਨਜੀਤ ਸਿੰਘ ਰੂਬੀ ਦੀ ਪ੍ਰਧਾਨਗੀ ਹੇਠ  ਬੱਚਿਆਂ ਦੇ ਟੀਕਾਕਰਨ ਦੇ ਉਦੇਸ਼ ਨਾਲ  ਕਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ।

ਕੈਂਪ ਵਿਚ 15 ਤੋਂ 18 ਸਾਲਾਂ ਦੇ ਬੱਚਿਆਂ ਨੂੰ ਟੀਕਾਕਰਨ ਦੇ ਜ਼ਰੀਏ ਕਰੋਨਾ ਦੀ ਪਹਿਲੀ ਖੁਰਾਕ ਦਿੱਤੀ ਗਈ। ਕੈਂਪ ਦਾ ਉਦਘਾਟਨ  ਸਤਲੁਜ ਪਬਲਿਕ ਸਕੂਲ ਦੇ ਚੇਅਰਮੈਨ ਜਗਜੀਤ ਕੁਮਾਰ ਜੱਗੀ ਵੱਲੋ ਕੀਤਾ ਗਿਆ। ਕੈਂਪ ਦੌਰਾਨ 70 ਵਿਦਿਆਰਥੀਆਂ ਨੂੰ ਕਰੋਨਾ ਦੀ ਪਹਿਲੀ ਖੁਰਾਕ ਦਿੱਤੀ ਗਈ।ਟੀਕਾਕਰਨ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਵੱਲੋਂ ਕੀਤਾ ਗਿਆ ਬੱਚਿਆਂ ਅਤੇ ਮਾਪਿਆਂ ਵੱਲੋਂ ਇਸ ਕੈਂਪ ਵਿੱਚ ਭਰਪੂਰ ਸਹਿਯੋਗ ਦਿੱਤਾ ਗਿਆ।

ਸਤਲੁਜ ਪਬਲਿਕ ਸਕੂਲ ਰੂਪਨਗਰ ਵਿੱਚ ਬੱਚਿਆਂ ਦਾ ਟੀਕਾਕਰਨ ਕੈਂਪ ਲਗਾਇਆ

ਇਸ ਮੌਕੇ  ’ਤੇ ਸਕੂਲ ਦੇ ਚੇਅਰਮੈਨ ਜੇ. ਕੇ .ਜੱਗੀ , ਸੀ ਈ ਓ ਮਨਮੋਹਨ ਕਾਲੀਆ , ਪ੍ਰਿੰਸੀਪਲ ਅਤੇ ਸੀਨੀਅਰ ਕੋਆਰਡੀਨੇਟਰ ਮੈਡਮ ਸ਼ੁਸ਼ੀਲਾ ਤੇ ਸਮੂਹ ਸਟਾਫ਼ ਹਾਜਰ ਸੀ।

 

LATEST ARTICLES

Most Popular

Google Play Store