ਸਰਕਾਰੀ ਕਾਲਜ ਰੋਪੜ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਰੂਪਨਗਰ – ਫਤਹਿਗੜ੍ਹ ਸਾਹਿਬ ਖੇਤਰ ਦਾ ਖੇਤਰੀ ਯੁਵਕ ਅਤੇ ਲੋਕਮੇਲਾ ਸ਼ਾਨੋ– ਸ਼ੌਕਤ ਨਾ ਲ ਸ਼ੁਰੂ
ਬਹਾਦਰਜੀਤ ਸਿੰਘ / ਰੂਪਨਗਰ, 9 ਅਕਤੂਬਰ,2023
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰੂਪਨਗਰ –ਫਤਹਿਗੜ੍ਹ ਸਾਹਿਬ ਖੇਤਰ ਦਾ ਖੇਤਰੀ ਯੁਵਕ ਅਤੇ ਲੋਕ ਮੇਲਾ ਅੱਜ ਸਰਕਾਰੀ ਕਾਲਜ ਰੋਪੜਵਿਖੇ ਸ਼ਾਨੋ– ਸ਼ੋਕਤ ਨਾਲ ਸ਼ੁਰੂ ਹੋਇਆ। ਜਿਸਦਾ ਉਦਘਾਟਨ ਪ੍ਰੋ. ਅਰਵਿੰਦ, ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਕੀਤਾ ਉਹਨਾਂ ਨੇ ਪ੍ਰਤੀਯੋਗੀ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਦੀ ਸੰਭਾਲ ਕਰਦੇ ਹੋਏ ਸਮੇਂ ਦੇ ਹਾਣੀ ਹੋਣ ਦੀ ਅਪੀਲ ਕੀਤੀ।
ਸੰਗੀਤ ਕਲਾਵਾਂਦੀ ਸਟੇਜ ਦਾ ਉਦਘਾਟਨ ਸੰਤ ਬਾਬਾ ਅਵਤਾਰ ਸਿੰਘ ਜੀ, ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ, ਰੋਪੜ ਨੇ ਕੀਤਾ। ਜਿਸਦੀ ਪ੍ਰਧਾਨਗੀ ਪ੍ਰੋ. ਬੀ.ਐੱਸ. ਸਤਿਆਲ, ਰਜਿਸਟਰਾਰ, ਲੈਮਰਿਨ ਟੈੱਕ ਯੂਨੀਵਰਸਿਟੀ ਨੇ ਕੀਤੀ ਅਤੇ ਸ. ਇੰਦਰਪਾਲ ਸਿੰਘ ਚੱਢਾ, ਡਾਇਰੈਕਟਰ, ਓਵਰਸੀਜ਼ ਗੁਰੂਗੋਬਿੰਦ ਸਿੰਘ ਸਟੱਡੀ ਸਰਕਲ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਮੁੱਖ ਮਹਿਮਾਨ ਅਤੇ ਮਹਿਮਾਨਾਂ ਨੂੰ ਫੁੱਲਾਂਦਾ ਗੁਲਦਸਤਾ ਦੇ ਕੇ ਜੀ ਆਇਆਂ ਕਿਹਾ ਅਤੇ ਖੇਤਰੀ ਯੁਵਕ ਮੇਲੇ ਵਿੱਚ ਭਾਗ ਲੈ ਰਹੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ, ਕਲਚਰਲਕੋਆਰਡੀਨੇਟਰ ਅਤੇ ਵਿਦਿਆਰਥੀਆਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ। ਡਾ. ਗਗਨਦਪੀ ਥਾਪਾ, ਇੰਚਾਰਜ, ਯੁਵਕ ਭਲਾਈਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਯੂਨੀਵਰਸਿਟੀ ਦੀ ਨਿਯਮਾਂਵਲੀ ਅਨੁਸਾਰ ਪੇਸ਼ਕਾਰੀਆਂ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਕਲਚਰਲ ਕੋਆਰਡੀਨੇਟਰ ਡਾ. ਹਰਜੱਸ ਕੌਰ ਨੇ ਦੱਸਿਆ ਕਿ ਭੰਗੜਾ ਵਿੱਚ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ, ਮਾਤਾ ਗੁਜਰੀਕਾਲਜ ਫਤਹਿਗੜ੍ਹ ਸਾਹਿਬ ਨੇ ਦੂਜਾ, ਅਮਰ ਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਤੀਜਾ ਸਥਾਨ ਹਾਸਲਕੀਤਾ।
ਇਸੇ ਤਰ੍ਹਾਂ ਕਰੋਸ਼ੀਏ ਦੀ ਬੁਣਤੀ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ, ਅਮਰ ਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲਕਾਲਜ, ਬੇਲਾ ਨੇ ਦੂਜਾ, ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਤੀਜਾ, ਕਢਾਈ ਵਿੱਚ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਖਾਲਸਾ ਗਰਲਜਕਾਲਜ ਮੋਰਿੰਡਾ ਨੇ ਪਹਿਲਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਦੂਜਾ ਸਰਕਾਰੀ ਕਾਲਜ ਡੇਰਾਬੱਸੀ ਨੇ ਤੀਜਾ, ਪੱਖੀ ਬਣਾਉਣਾ ਵਿੱਚਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਪਹਿਲਾ ਸਰਕਾਰੀ ਕਾਲਜ ਰੋਪੜ ਨੇ ਦੂਜਾ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਤੀਜਾ, ਗੁੱਡੀਆਂਪਟੋਲੇ ਬਣਾਉਣਾ ਵਿੱਚ ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਪਹਿਲਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਦੂਜਾ ਨੇ ਤੀਜਾ, ਸਰਕਾਰੀਕਾਲਜ ਡੇਰਾਬੱਸੀ ਨੇ ਤੀਜਾ, ਪਰਾਂਦਾ ਬਣਾਉਣਾ ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਪਹਿਲਾ, ਸਰਕਾਰੀ ਕਾਲਜ ਰੋਪੜ ਨੇ ਦੂਜਾ ਸ਼ਹੀਦ ਮੇਜਰਹਰਮਿੰਦਰ ਪਾਸ ਸਿੰਘ ਸਰਕਾਰੀ ਕਾਲਜ, ਮੋਹਾਲੀ ਨੇ ਤੀਜਾ, ਰੱਸਾ ਵੱਟਣਾ ਵਿੱਚ ਮੇਹਰ ਚੰਦ ਕਾਲਜ ਆੱਫ ਐਜੂਕੇਸ਼ਨ ਭਨੂਪਲੀ ਨੇ ਪਹਿਲਾ, ਸਰਕਾਰੀ ਕਾਲਜ ਰੋਪੜ ਨੇ ਦੂਜਾ, ਅਮਰ ਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਤੀਜਾ, ਟੋਕਰੀ ਬਣਾਉਣਾਵਿੱਚ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ, ਰਾਜਪੁਰਾ ਨੇ ਪਹਿਲਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਦੂਜਾ, ਖਾਲਸਾ ਕਾਲਜਅਨੰਦਪੁਰ ਸਾਹਿਬ ਨੇ ਤੀਜਾ, ਛਿੱਕੂ ਬਣਾਉਣਾ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ, ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਦੂਜਾ, ਮਾਤਾਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਤੀਜਾ, ਪੀੜ੍ਹ ਬੁਣਨੀ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬਨੇ ਦੂਜਾ, ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਤੀਜਾ, ਮਿੱਟੀ ਦੇ ਖਿਡੌਣੇ ਬਣਾਉਣ ਵਿੱਚ ਸਰਕਾਰੀ ਕਾਲਜ ਮੋਹਾਲੀ ਨੇ ਪਹਿਲਾ, ਖਾਲਸਾ ਕਾਲਜਅਨੰਦਪੁਰ ਸਾਹਿਬ ਨੇ ਦੂਜਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਤੀਜਾ, ਖਿੱਦੋ ਬਣਾਉਣ ਵਿੱਚ ਮਾਤਾ ਗੁਜਰੀ ਕਾਲਜ ਫਤਹਿਗੜ੍ਹਸਾਹਿਬ ਨੇ ਪਹਿਲਾ, ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਦੂਜਾ, ਸਰਕਾਰੀ ਕਾਲਜ ਰੋਪੜ ਨੇ ਤੀਜਾ, ਇੰਨੂ ਬਣਾਉਣ ਵਿੱਚ ਮਾਤਾ ਗੁਜਰੀ ਕਾਲਜਫਤਹਿਗੜ੍ਹ ਸਾਹਿਬ ਨੇ ਪਹਿਲਾ, ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਦੂਜਾ, ਅਮਰ ਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲਕਾਲਜ, ਬੇਲਾ ਨੇ ਤੀਜਾ, ਨਾਲ਼ਾ ਬੁਣਨਾ ਵਿੱਚ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇਦੂਜਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਤੀਜਾ, ਜਨਰਲ ਕੁਇਜ਼ ਵਿੱਚ ਸਰਕਾਰੀ ਕਾਲਜ ਰੋਪੜ ਨੇਪਹਿਲਾ, ਸਰਕਾਰੀ ਕਾਲਜ ਡੇਰਾਬਸੀ ਨੇ ਦੂਜਾ ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਤੀਜਾ, ਸਭਿਆਚਾਰਕ ਕੁਇਜ਼ ਵਿੱਚ ਮਾਤਾ ਗੁਜਰੀ ਕਾਲਜਸ਼੍ਰੀ ਫਤਹਿਗੜ੍ਹ ਸਾਹਿਬ ਨੇ ਪਹਿਲਾ ਸਰਕਾਰੀ ਕਾਲਜ ਰੋਪੜ ਨੇ ਦੂਜਾ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ।ਮਾਈਮ ਵਿੱਚ ਅਮਰ ਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਪਹਿਲਾ, ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬਨੇ ਦੂਜਾ, ਮਾਤਾ ਗੁਜਰੀ ਕਾਲਜ ਸ਼੍ਰੀ ਫਤਹਿਗੜ੍ਹ ਸਾਹਿਬ ਨੇ ਤੀਜਾ, ਸਕਿੱਟ ਵਿੱਚ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ, ਅਮਰਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਦੂਜਾ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਤੀਜਾ ਸਥਾਨ ਹਾਸਲਕੀਤਾ। ਖਬਰ ਲਿਖੇ ਜਾਣ ਤੱਕ ਸਮੂਹ ਸ਼ਬਦ ਗਾਇਨ, ਸ਼ਾਸਤਰੀ ਸੰਗੀਤ ਗਾਇਨ, ਸੁਗਮ ਸੰਗੀਤ, ਸਮੂਹ ‘ਗਾਇਨ ਭਾਰਤੀ’ ਦੇ ਨਤੀਜੇ ਘੋਸ਼ਿਤਨਹੀਂ ਹੋਏ ਸਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰੋਪੜ – ਫਤਹਿਗੜ੍ਹ ਸਾਹਿਬ ਖੇਤਰ ਦਾ ਖੇਤਰੀ ਯੁਵਕ ਅਤੇ ਲੋਕ ਮੇਲਾ ਅੱਜ ਸਰਕਾਰੀਕਾਲਜ ਰੋਪੜ ਵਿਖੇ ਸ਼ਾਨੋ– ਸ਼ੋਕਤ ਨਾਲ ਸ਼ੁਰੂ ਹੋਇਆ। ਜਿਸਦਾ ਉਦਘਾਟਨ ਪ੍ਰੋ. ਅਰਵਿੰਦ, ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਕੀਤਾ ਉਹਨਾਂ ਨੇ ਪ੍ਰਤੀਯੋਗੀ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਦੀ ਸੰਭਾਲ ਕਰਦੇ ਹੋਏ ਸਮੇਂ ਦੇ ਹਾਣੀ ਹੋਣ ਦੀ ਅਪੀਲਕੀਤੀ। ਸੰਗੀਤ ਕਲਾਵਾਂ ਦੀ ਸਟੇਜ ਦਾ ਉਦਘਾਟਨ ਸੰਤ ਬਾਬਾ ਅਵਤਾਰ ਸਿੰਘ ਜੀ, ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ, ਰੋਪੜ ਨੇ ਕੀਤਾ।ਜਿਸਦੀ ਪ੍ਰਧਾਨਗੀ ਪ੍ਰੋ. ਬੀ.ਐੱਸ. ਸਤਿਆਲ, ਰਜਿਸਟਰਾਰ, ਲੈਮਰਿਨ ਟੈੱਕ ਯੂਨੀਵਰਸਿਟੀ ਨੇ ਕੀਤੀ ਅਤੇ ਸ. ਇੰਦਰਪਾਲ ਸਿੰਘ ਚੱਢਾ, ਡਾਇਰੈਕਟਰ, ਓਵਰਸੀਜ਼ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਮੁੱਖਮਹਿਮਾਨ ਅਤੇ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆਂ ਕਿਹਾ ਅਤੇ ਖੇਤਰੀ ਯੁਵਕ ਮੇਲੇ ਵਿੱਚ ਭਾਗ ਲੈ ਰਹੇ ਵੱਖ-ਵੱਖ ਕਾਲਜਾਂ ਦੇਪ੍ਰਿੰਸੀਪਲ ਸਾਹਿਬਾਨ, ਕਲਚਰਲ ਕੋਆਰਡੀਨੇਟਰ ਅਤੇ ਵਿਦਿਆਰਥੀਆਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ। ਡਾ. ਗਗਨਦਪੀ ਥਾਪਾ, ਇੰਚਾਰਜ, ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਯੂਨੀਵਰਸਿਟੀ ਦੀ ਨਿਯਮਾਂਵਲੀ ਅਨੁਸਾਰ ਪੇਸ਼ਕਾਰੀਆਂ ਕਰਨਲਈ ਸ਼ੁਭਕਾਮਨਾਵਾਂ ਦਿੱਤੀਆਂ।
ਕਲਚਰਲ ਕੋਆਰਡੀਨੇਟਰ ਡਾ. ਹਰਜੱਸ ਕੌਰ ਨੇ ਦੱਸਿਆ ਕਿ ਭੰਗੜਾ ਵਿੱਚ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ, ਮਾਤਾ ਗੁਜਰੀਕਾਲਜ ਫਤਹਿਗੜ੍ਹ ਸਾਹਿਬ ਨੇ ਦੂਜਾ, ਅਮਰ ਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਤੀਜਾ ਸਥਾਨ ਹਾਸਲਕੀਤਾ।
ਇਸੇ ਤਰ੍ਹਾਂ ਕਰੋਸ਼ੀਏ ਦੀ ਬੁਣਤੀ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ, ਅਮਰ ਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲਕਾਲਜ, ਬੇਲਾ ਨੇ ਦੂਜਾ, ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਤੀਜਾ, ਕਢਾਈ ਵਿੱਚ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਖਾਲਸਾ ਗਰਲਜਕਾਲਜ ਮੋਰਿੰਡਾ ਨੇ ਪਹਿਲਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਦੂਜਾ ਸਰਕਾਰੀ ਕਾਲਜ ਡੇਰਾਬੱਸੀ ਨੇ ਤੀਜਾ, ਪੱਖੀ ਬਣਾਉਣਾ ਵਿੱਚਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਪਹਿਲਾ ਸਰਕਾਰੀ ਕਾਲਜ ਰੋਪੜ ਨੇ ਦੂਜਾ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਤੀਜਾ, ਗੁੱਡੀਆਂਪਟੋਲੇ ਬਣਾਉਣਾ ਵਿੱਚ ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਪਹਿਲਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਦੂਜਾ ਨੇ ਤੀਜਾ, ਸਰਕਾਰੀਕਾਲਜ ਡੇਰਾਬੱਸੀ ਨੇ ਤੀਜਾ, ਪਰਾਂਦਾ ਬਣਾਉਣਾ ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਪਹਿਲਾ, ਸਰਕਾਰੀ ਕਾਲਜ ਰੋਪੜ ਨੇ ਦੂਜਾ ਸ਼ਹੀਦ ਮੇਜਰਹਰਮਿੰਦਰ ਪਾਸ ਸਿੰਘ ਸਰਕਾਰੀ ਕਾਲਜ, ਮੋਹਾਲੀ ਨੇ ਤੀਜਾ, ਰੱਸਾ ਵੱਟਣਾ ਵਿੱਚ ਮੇਹਰ ਚੰਦ ਕਾਲਜ ਆੱਫ ਐਜੂਕੇਸ਼ਨ ਭਨੂਪਲੀ ਨੇ ਪਹਿਲਾ, ਸਰਕਾਰੀ ਕਾਲਜ ਰੋਪੜ ਨੇ ਦੂਜਾ, ਅਮਰ ਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਤੀਜਾ, ਟੋਕਰੀ ਬਣਾਉਣਾਵਿੱਚ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ, ਰਾਜਪੁਰਾ ਨੇ ਪਹਿਲਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਦੂਜਾ, ਖਾਲਸਾ ਕਾਲਜਅਨੰਦਪੁਰ ਸਾਹਿਬ ਨੇ ਤੀਜਾ, ਛਿੱਕੂ ਬਣਾਉਣਾ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ, ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਦੂਜਾ, ਮਾਤਾਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਤੀਜਾ, ਪੀੜ੍ਹ ਬੁਣਨੀ ਵਿੱਚ ਸਰਕਾਰੀ ਕਾਲਜ ਰੋਪੜ ਨੇ ਪਹਿਲਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬਨੇ ਦੂਜਾ, ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਤੀਜਾ, ਮਿੱਟੀ ਦੇ ਖਿਡੌਣੇ ਬਣਾਉਣ ਵਿੱਚ ਸਰਕਾਰੀ ਕਾਲਜ ਮੋਹਾਲੀ ਨੇ ਪਹਿਲਾ, ਖਾਲਸਾ ਕਾਲਜਅਨੰਦਪੁਰ ਸਾਹਿਬ ਨੇ ਦੂਜਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਤੀਜਾ, ਖਿੱਦੋ ਬਣਾਉਣ ਵਿੱਚ ਮਾਤਾ ਗੁਜਰੀ ਕਾਲਜ ਫਤਹਿਗੜ੍ਹਸਾਹਿਬ ਨੇ ਪਹਿਲਾ, ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਦੂਜਾ, ਸਰਕਾਰੀ ਕਾਲਜ ਰੋਪੜ ਨੇ ਤੀਜਾ, ਇੰਨੂ ਬਣਾਉਣ ਵਿੱਚ ਮਾਤਾ ਗੁਜਰੀ ਕਾਲਜਫਤਹਿਗੜ੍ਹ ਸਾਹਿਬ ਨੇ ਪਹਿਲਾ, ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਦੂਜਾ, ਅਮਰ ਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲਕਾਲਜ, ਬੇਲਾ ਨੇ ਤੀਜਾ, ਨਾਲ਼ਾ ਬੁਣਨਾ ਵਿੱਚ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ, ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇਦੂਜਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਤੀਜਾ, ਜਨਰਲ ਕੁਇਜ਼ ਵਿੱਚ ਸਰਕਾਰੀ ਕਾਲਜ ਰੋਪੜ ਨੇਪਹਿਲਾ, ਸਰਕਾਰੀ ਕਾਲਜ ਡੇਰਾਬਸੀ ਨੇ ਦੂਜਾ ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਤੀਜਾ, ਸਭਿਆਚਾਰਕ ਕੁਇਜ਼ ਵਿੱਚ ਮਾਤਾ ਗੁਜਰੀ ਕਾਲਜਸ਼੍ਰੀ ਫਤਹਿਗੜ੍ਹ ਸਾਹਿਬ ਨੇ ਪਹਿਲਾ ਸਰਕਾਰੀ ਕਾਲਜ ਰੋਪੜ ਨੇ ਦੂਜਾ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ।ਮਾਈਮ ਵਿੱਚ ਅਮਰ ਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਪਹਿਲਾ, ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬਨੇ ਦੂਜਾ, ਮਾਤਾ ਗੁਜਰੀ ਕਾਲਜ ਸ਼੍ਰੀ ਫਤਹਿਗੜ੍ਹ ਸਾਹਿਬ ਨੇ ਤੀਜਾ, ਸਕਿੱਟ ਵਿੱਚ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਪਹਿਲਾ, ਅਮਰਸ਼ਹੀਦ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੇ ਦੂਜਾ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਨੇ ਤੀਜਾ ਸਥਾਨ ਹਾਸਲਕੀਤਾ। ਖਬਰ ਲਿਖੇ ਜਾਣ ਤੱਕ ਸਮੂਹ ਸ਼ਬਦ ਗਾਇਨ, ਸ਼ਾਸਤਰੀ ਸੰਗੀਤ ਗਾਇਨ, ਸੁਗਮ ਸੰਗੀਤ, ਸਮੂਹ ‘ਗਾਇਨ ਭਾਰਤੀ’ ਦੇ ਨਤੀਜੇ ਘੋਸ਼ਿਤਨਹੀਂ ਹੋਏ ਸਨ।
“Exciting news! News Portal royalpatiala.in is now on WhatsApp Channels. Subscribe today by clicking the link and stay updated with the latest updates! “ Click here !