Homeਪੰਜਾਬੀ ਖਬਰਾਂਸ਼ੁੱਕਰਵਾਰ ਨੂੰ ਪਟਿਆਲਾ ਸ਼ਹਿਰ ਦੇ ਅਲਗ ਅਲਗ ਹਿੱਸਿਆਂ ਵਿੱਚ ਬਿਜਲੀ ਸਪਲਾਈ ਬੰਦ...

ਸ਼ੁੱਕਰਵਾਰ ਨੂੰ ਪਟਿਆਲਾ ਸ਼ਹਿਰ ਦੇ ਅਲਗ ਅਲਗ ਹਿੱਸਿਆਂ ਵਿੱਚ ਬਿਜਲੀ ਸਪਲਾਈ ਬੰਦ ਦੀ ਜਰੂਰੀ ਸੂਚਨਾ

ਸ਼ੁੱਕਰਵਾਰ ਨੂੰ ਪਟਿਆਲਾ ਸ਼ਹਿਰ ਦੇ ਅਲਗ ਅਲਗ ਹਿੱਸਿਆਂ ਵਿੱਚ ਬਿਜਲੀ ਸਪਲਾਈ ਬੰਦ ਦੀ ਜਰੂਰੀ ਸੂਚਨਾ

ਪਟਿਆਲਾ 14-09-2023

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 11 ਕੇ.ਵੀ. ਸਿਲਾਰੀਆ ਵਿਹਾਰ ਫੀਡਰ ਦੀ ਲਾਈਨ ਤੇ ਜਰੂਰੀ ਮੇਨਟੇਨੈਨਸ ਕਰਨ ਕਰਕੇ ਅਰਬਨ ਅਸਟੇਟ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ ਫੇਜ਼ -3, ਸਿਲਾਰਿਆ ਵਿਹਾਰ, ਪ੍ਰੋਫੈਸਰ ਕਲੋਨੀ, ਵਿਦਿਆ ਨਗਰ ਅਤੇ ਫੇਜ਼ -1 ਦਾ ਕੁਝ ਹਿੱਸਾ ਆਦਿ ਦੀ ਬਿਜਲੀ ਸਪਲਾਈ 15-09-23 ਨੂੰ ਸਮਾਂ 09:00 ਵਜੇ ਸਵੇਰੇ ਤੋਂ ਲੈ ਕੇ ਦੁਪਹਿਰ 02:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |

ਨੋਟ:- ਉਪਰੋਕਤ ਦੱਸੇ ਏਰੀਆ ਦੀ ਬਿਜਲੀ ਸਪਲਾਈ ਕੰਮ ਦੀ ਮੰਗ ਅਨੁਸਾਰ ਅਲੱਗ ਅਲੱਗ ਬ੍ਰਾਂਚਾਂ ਕੱਟਕੇ ਬੰਦ ਕੀਤੀ ਜਾਵੇਗੀ ਜੀ।

ਜਾਰੀ ਕਰਤਾ: ਉਪ ਮੰਡਲ ਅਫ਼ਸਰ ਅਰਬਨ ਅਸਟੇਟ ਸ/ਡ ਪਟਿਆਲਾ

ਸ਼ੁੱਕਰਵਾਰ ਨੂੰ ਪਟਿਆਲਾ ਸ਼ਹਿਰ ਦੇ ਅਲਗ ਅਲਗ ਹਿੱਸਿਆਂ ਵਿੱਚ ਬਿਜਲੀ ਸਪਲਾਈ ਬੰਦ ਦੀ ਜਰੂਰੀ ਸੂਚਨਾ
Power shutdown

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 21 ਨੰ. ਅਤੇ 22 ਨੰ. ਫਾਟਕ ਨੇੜੇ ਰੇਲਵੇ ਲਾਈਨ ਡਬਲ ਹੋਣ ਕਰਕੇ 11 ਕੇ.ਵੀ. ਰਾਜਾ ਇੰਨਕਲੇਵ ਫੀਡਰ ਦੀ ਲਾਈਨ ਸ਼ਿਫਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ ਜਿਸ ਕਰਕੇ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਰੇਲਵੇ ਲਾਈਨ ਨੇੜੇ ਇਲਾਕੇ ਜਿਵੇਂ ਕਿ ਰਾਜਾ ਐਵੇਨਿਊ, ਜੀ.ਸੀ.ਆਈ. ਇੰਸਟੀਟਿਊਟ, ਸੇਵਕ ਕਲੋਨੀ, ਡੀਲਾਈਟ ਕਲੋਨੀ, ਲਹਿਲ ਕਲੋਨੀ ਦਾ ਕੁੱਝ ਹਿੱਸਾ,ਮਾਨਸ਼ਾਹੀਆ ਕਲੋਨੀ, ਭੁਪਿੰਦਰਾ ਰੋਡ ਮਾਰਕੀਟ, ਸੰਤ ਪਕੌੜਿਆਂ ਵਾਲਾ, ਰੇਤਾ-ਸੀਮਿੰਟ ਦੀ ਦੁਕਾਨ ਨੇੜੇ ਏਰੀਆ, ਗਿਆਨ ਕਾਲੋਨੀ ਅਤੇ ਸੰਤ ਨਗਰ ਦਾ ਕੁੱਝ ਏਰੀਆ ਆਦਿ ਦੀ ਬਿਜਲੀ ਸਪਲਾਈ 15-09-23 ਅਤੇ 16-09-23 ਨੂੰ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਸ਼ਾਮ 06:30 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |

ਨੋਟ:- ਉਪਰੋਕਤ ਦੱਸੇ ਏਰੀਆ ਦੀ ਬਿਜਲੀ ਸਪਲਾਈ ਕੰਮ ਦੀ ਮੰਗ ਅਨੁਸਾਰ ਅਲੱਗ ਅਲੱਗ ਬ੍ਰਾਂਚਾਂ ਕੱਟਕੇ ਬੰਦ ਕੀਤੀ ਜਾਵੇਗੀ ਜੀ।

ਜਾਰੀ ਕਰਤਾ: ਉਪ ਮੰਡਲ ਅਫ਼ਸਰ ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ

 

LATEST ARTICLES

Most Popular

Google Play Store