ਸੈਣੀ ਭਵਨ ਦੇ ਪ੍ਰਬੰਧਕਾਂ ਨੇ ਡਾ.ਬਲਬੀਰ ਸਿੰਘ ਸੈਣੀ ਨੂੰ ਸਿਹਤ ਮੰਤਰੀ ਬਣਾਏ ਜਾਣ ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਸੈਣੀ ਭਵਨ ਦੇ ਪ੍ਰਬੰਧਕਾਂ ਨੇ ਡਾ.ਬਲਬੀਰ ਸਿੰਘ ਸੈਣੀ ਨੂੰ ਸਿਹਤ ਮੰਤਰੀ ਬਣਾਏ ਜਾਣ ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ ਬਹਾਦਰਜੀਤ ਸਿੰਘ/  ਰੂਪਨਗਰ, 8 ਜਨਵਰੀ,2023 ਸੈਣੀ ਭਵਨ ਦੇ ਪ੍ਰਬੰਧਕਾਂ ਤੇ ਡਾ.ਬਲਬੀਰ ਸਿੰਘ ਸੈਣੀ ਪਟਿਆਲਾ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਸਿਹਤ ਮੰਤਰੀ ਬਣਾਏ ਜਾਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਸੰਸਥਾਂ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ.ਅਜਮੇਰ ਸਿੰਘ ਤੰਬੜ ਨੇ … Continue reading ਸੈਣੀ ਭਵਨ ਦੇ ਪ੍ਰਬੰਧਕਾਂ ਨੇ ਡਾ.ਬਲਬੀਰ ਸਿੰਘ ਸੈਣੀ ਨੂੰ ਸਿਹਤ ਮੰਤਰੀ ਬਣਾਏ ਜਾਣ ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ