Homeਪੰਜਾਬੀ ਖਬਰਾਂਸੋਮਵਾਰ ਨੂੰ ਪਟਿਆਲਾ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਸਪਲਾਈ ਬੰਦ ਦੀ...

ਸੋਮਵਾਰ ਨੂੰ ਪਟਿਆਲਾ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਸਪਲਾਈ ਬੰਦ ਦੀ ਜਰੂਰੀ ਸੂਚਨਾ

ਸੋਮਵਾਰ ਨੂੰ ਪਟਿਆਲਾ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਸਪਲਾਈ ਬੰਦ ਦੀ ਜਰੂਰੀ ਸੂਚਨਾ

ਪਟਿਆਲਾ 10-09-2023

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਸ਼ਕਤੀ ਵਿਹਾਰ ਗ੍ਰਿਡ ਅਧੀਨ ਪੈਂਦੇ 11 ਕੇ.ਵੀ.ਪ੍ਰਤਾਪ ਨਗਰ ਫੀਡਰ ਦੀ ਜਰੂਰੀ ਮੁਰੰਮਤ ਲਈ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ, ਪ੍ਰਤਾਪ ਨਗਰ,ਏਕਤਾ ਐਵਨਿਊ ,ਨਵਰਤਨ ਕੁਜ, ਧਾਮੂ ਮਾਜ਼ਰਾ ਅਤੇ ਇਸਦੇ ਨਾਲ ਲੱਗਦਾ ਏਰੀਆ ਆਦਿ ਦੀ ਬਿਜਲੀ ਸਪਲਾਈ ਮਿਤੀ 11-09-2023 ਨੂੰ ਸਵੇਰੇ 10.00 ਵਜੇ ਤੋਂ ਲੈ ਕੇ 02:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ।

ਜਾਰੀ ਕਰਤਾ: ਉਪ ਮੰਡਲ ਅਫ਼ਸਰ ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ।

ਪਟਿਆਲਾ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਸਪਲਾਈ ਬੰਦ ਦੀ ਜਰੂਰੀ ਸੂਚਨਾ
Power shutdown

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 21 ਨੰ. ਅਤੇ 22 ਨੰ. ਫਾਟਕ ਨੇੜੇ ਰੇਲਵੇ ਲਾਈਨ ਡਬਲ ਹੋਣ ਕਰਕੇ 11 ਕੇ.ਵੀ. ਰਾਜਾ ਇੰਨਕਲੇਵ ਫੀਡਰ ਦੀ ਲਾਈਨ ਸ਼ਿਫਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ ਜਿਸ ਕਰਕੇ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਰੇਲਵੇ ਲਾਈਨ ਨੇੜੇ ਇਲਾਕੇ ਜਿਵੇਂ ਕਿ ਰਾਜਾ ਐਵੇਨਿਊ, ਜੀ.ਸੀ.ਆਈ. ਇੰਸਟੀਟਿਊਟ, ਸੇਵਕ ਕਲੋਨੀ, ਡੀਲਾਈਟ ਕਲੋਨੀ, ਲਹਿਲ ਕਲੋਨੀ ਦਾ ਕੁੱਝ ਹਿੱਸਾ,ਮਾਨਸ਼ਾਹੀਆ ਕਲੋਨੀ, ਭੁਪਿੰਦਰਾ ਰੋਡ ਮਾਰਕੀਟ, ਸੰਤ ਪਕੌੜਿਆਂ ਵਾਲਾ, ਰੇਤਾਸੀਮਿੰਟ ਦੀ ਦੁਕਾਨ ਨੇੜੇ ਏਰੀਆ, ਗਿਆਨ ਕਾਲੋਨੀ ਅਤੇ ਸੰਤ ਨਗਰ ਦਾ ਕੁੱਝ ਏਰੀਆ ਆਦਿ ਦੀ ਬਿਜਲੀ ਸਪਲਾਈ 11-09-23 ਅਤੇ 12-09-23 ਨੂੰ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਸ਼ਾਮ 06:30 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |

ਨੋਟ:- ਉਪਰੋਕਤ ਦੱਸੇ ਏਰੀਆ ਦੀ ਬਿਜਲੀ ਸਪਲਾਈ ਕੰਮ ਦੀ ਮੰਗ ਅਨੁਸਾਰ ਅਲੱਗ ਅਲੱਗ ਬ੍ਰਾਂਚਾਂ ਕੱਟਕੇ ਬੰਦ ਕੀਤੀ ਜਾਵੇਗੀ ਜੀ।

ਮੰਗਲਵਾਰ ਨੂੰ ਪਟਿਆਲਾ ਸ਼ਹਿਰ ਦੇ ਅਲਗ ਅਲਗ ਹਿੱਸਿਆਂ ਵਿੱਚ ਬਿਜਲੀ ਸਪਲਾਈ ਬੰਦ ਦੀ ਜਰੂਰੀ ਸੂਚਨਾ

LATEST ARTICLES

Most Popular

Google Play Store