ਕਾਂਗਰਸੀ ਆਗੂ ਤੇ ਕੌਂਸਲਰ ਪੋਮੀ ਸੋਨੀ ਨੂੰ ਵੱਖ ਵੱਖ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ
ਬਹਾਦਰਜੀਤ ਸਿੰਘ /royalpatiala.in News/ ਰੂਪਨਗਰ, 12 ਮਾਰਚ,2026
ਸੀਨੀਅਰ ਕਾਂਗਰਸੀ ਆਗੂ ਅਤੇ ਕੌਂਸਲਰ ਪੋਮੀ ਸੋਨੀ ਸੋਨੀ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਹੈਡ ਦਰਬਾਰ ਟਿੱਬੀ ਸਾਹਿਬ ਵਿਖੇ ਕੀਤੀ ਗਈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਪਾਠ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਰਾਗੀ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਪੋਮੀ ਸੋਨੀ ਦੇ ਪੁੱਤਰ ਮਿੱਕੀ ਸੋਨੀ ਤੇ ਮਨੀਸ਼ ਸੋਨੀ ਅਤੇ ਪਤਨੀ ਕਿਰਨ ਸੋਨੀ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਨੇ ਦੁੱਖ ਪ੍ਰਗਟ ਕੀਤਾ ।

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ,ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ, ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ , ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਯੂਥ ਕਾਂਗਰਸ ਪੰਜਾਬ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ,ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਸ਼ਵਨੀ ਸ਼ਰਮਾ , ਪੰਜਾਬ ਕਾਂਗਰਸ ਦੇ ਬੁਲਾਰੇ ਸੁਖਦੇਵ ਸਿੰਘ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ, ਕਾਂਗਰਸੀ ਆਗੂ ਅਮਰਜੀਤ ਸਿੰਘ ਭੁੱਲਰ, ਰਾਜੇਸ਼ਵਰ ਲਾਲੀ, ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਰਿੰਦਰਪ੍ਰੀਤ ਬਾਵਾ ਤੇ ਐਡਵੋਕੇਟ ਸ਼ੇਖਰ ਸ਼ੁਕਲਾ, ਐਡਵੋਕੇਟ ਸਰਬਜੀਤ ਸਿੰਘ ਪੰਜੋਲਾ, ਐਡਵੋਕੇਟ ਭੁਪਿੰਦਰ ਰਾਜਾ, ਨਰਿੰਦਰ ਸਿੰਘ ਮਾਵੀ, ਨਗਰ ਕੌਂਸਲ ਪ੍ਰਧਾਨ ਅਸ਼ੋਕ ਬਾਹੀ , ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ,ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਰਣਜੀਤ ਸਿੰਘ ਗੁਡਵਿਲ, ਮੋਹਣਜੀਤ ਸਿੰਘ, ਕਰਮ ਸਿੰਘ ਭੰਗਾਲਾ, ਮੇਵਾ ਸਿੰਘ ਗਿੱਲ, ਮੋਹਨ ਸਿੰਘ ਮੋਹਣੀ, ਸੁਰਿੰਦਰ ਸਿੰਘ ਹਰੀਪੁਰ ਨਵਜੀਤ ਸਿੰਘ ਨਵੀ , ਭਾਰਤ ਭੂਸ਼ਨ ਸ਼ਰਮਾ,ਰਮੇਸ਼ ਗੋਇਲ, ਗੁਰਪ੍ਰਤਾਪ ਸਿੰਘ ਗਿੱਲ, ਸਤਿੰਦਰ ਨਾਗੀ, ਅਸ਼ੋਕ ਕੁਮਾਰ ਦਾਰਾ,ਸਾਬਕਾ ਕੌਂਸਲਰ ਵੇਦ ਪ੍ਰਕਾਸ਼, ਕੌਂਸਲਰ ਅਮਰਜੀਤ ਸਿੰਘ ਜੋਲੀ, ਕੌਂਸਲਰ ਚਰਨਜੀਤ ਸਿੰਘ ਚੰਨੀ , ਕੌਂਸਲਰ ਮੋਹਿਤ ਸ਼ਰਮਾ,ਕੌਂਸਲਰ ਰਾਜੇਸ਼ ਕੁਮਾਰ, ਕੌਂਸਲਰ ਇੰਦਰਪਾਲ ਸਿੰਘ ਰਾਜੂ ਸਤਿਆਲ, ਕੌਂਸਲਰ ਅਮਰਿੰਦਰ ਸਿੰਘ ਰੀਹਲ, ਕੌਂਸਲਰ ਗੁਰਮੀਤ ਸਿੰਘ ਰਿੰਕੂ, ਮਨਿੰਦਰਪਾਲ ਸਿੰਘ ਸਾਹਨੀ, ਚਰਨਜੀਤ ਸਿੰਘ ਭਾਟੀਆ, ਸਾਬਕਾ ਕੌਂਸਲਰ ਗੁਰਮੁਖ ਸਿੰਘ ਸੈਣੀ, ਪਰਮਿੰਦਰ ਪਿੰਕਾ, ਅਮਰਜੀਤ ਸਿੰਘ ਲਾਡੀ, ਲੈਫ਼ਟੀਨੈਂਟ ਪ੍ਰਿਤਪਾਲ ਸਿੰਘ, ਸੰਤੋਖ ਸਿੰਘ ਵਾਲੀਆ, ਜੇ ਕੇ ਜੱਗੀ, ਰਾਜੇਸ਼ਵਰ ਜੈਨ ਰਾਜੂ,ਗੁਰਵਿੰਦਰ ਸਿੰਘ ਜੱਗੀ , ਜਥੇਦਾਰ ਭਾਗ ਸਿੰਘ,ਸਮਾਜ ਸੇਵੀ ਅਜਮੇਰ ਸਿੰਘ ਕੋਟਲਾ, ਸਾਬਕਾ ਥਾਣੇਦਾਰ ਨਛੱਤਰ ਸਿੰਘ, ਐਡਵੋਕੇਟ ਚਰਨਜੀਤ ਸਿੰਘ ਘਈ, ਕਾਮਰੇਡ ਗੁਰਦੀਪ ਸਿੰਘ ਬਾਗੀ,ਸ਼ਿਵ ਸੈਨਾ ਆਗੂ ਅਸ਼ਵਨੀ ਸ਼ਰਮਾ, ਸੰਜੀਵ ਘਨੌਲੀ, ਹਰਪ੍ਰੀਤ ਸਿੰਘ ਬਸੰਤ, ਰਾਜੀਵ ਭਨੋਟ, ਚੇਤਨ ਕਾਲੀਆ ਪਰਮਿੰਦਰ ਸਿੰਘ ਬਾਲਾ ਆਦਿ ਹਾਜ਼ਰ ਸਨ।












