ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਸ਼ਰਾਬ ਠੇਕੇ, ਮੌਕੇ ਮੀਟ ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

231

ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਸ਼ਰਾਬ ਠੇਕੇ, ਮੌਕੇ ਮੀਟ ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਸ੍ਰੀ ਮੁਕਤਸਰ ਸਾਹਿਬ, 12  ਜਨਵਰੀ
40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮਾਘੀ ਜੋੜ ਮੇਲੇ ਸਬੰਧੀ ਜ਼ਿਲਾ ਮੈਜੀਸਟੇ੍ਰਟ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਨੇ ਪੰਜਾਬ ਐਕਸਾਈਜ ਐਕਟ 1914 ਦੀ ਧਾਰਾ 54 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੀ ਮਿਊਂਸੀਪਲ ਹੱਦ ਅੰਦਰ ਅੰਗਰੇਜੀ ਅਤੇ ਦੇਸ਼ੀ ਸ਼ਰਾਬ ਦੇ ਠੇਕੇ ਮਿਤੀ 14 ਜਨਵਰੀ 2020 ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਸ਼ਰਾਬ ਠੇਕੇ, ਮੌਕੇ ਮੀਟ ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ
ਜ਼ਿਲਾ ਮੈਜੀਸਟੇ੍ਰਟ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ

40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮਾਘੀ ਜੋੜ ਮੇਲੇ ਸਬੰਧੀ ਜ਼ਿਲਾ ਮੈਜੀਸਟੇ੍ਰਟ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 14 ਜਨਵਰੀ 2020 ਨੂੰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਪੈਂਦੀਆਂ ਮੀਟ ਦੀ ਦੁਕਾਨਾਂ, ਰੇਹੜੀਆਂ, ਬੁੱਚੜਖਾਨੇ, ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ ਬੰਦ ਰੱਖਣ ਦੇ ਹੁਰਮ ਜਾਰੀ ਕੀਤੇ ਹਨ। ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਸ਼ਰਾਬ ਠੇਕੇ, ਮੌਕੇ ਮੀਟ ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ,ਇਸ ਦਿਨ ਹੋਟਲਾਂ, ਢਾਬਿਆਂ, ਅਹਾਤਿਆਂ ਅਤੇ ਕਲੱਬਾਂ ਆਦਿ ਵਿਚ ਵੀ ਪਾਬੰਦੀ ਲਗਾਈ ਜਾਂਦੀ ਹੈ।