Advertisement
ਪਟਿਆਲਾ ਵਿੱਚ ਜਨਵਰੀ 11 ਨੂੰ ਬਿਜਲੀ ਬੰਦ ਸਬੰਧੀ ਜਾਣਕਾਰੀ
ਪਟਿਆਲਾ 09-01-2023
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਗਰਿੱਡ ਸ਼ਕਤੀ ਵਿਹਾਰ ਅਧੀਨ ਪੈਂਦੇ 11 ਕੇ.ਵੀ. ਮਜੀਠੀਆ ਇਨਕਲੇਵ ਫੀਡਰ ਦੀ ਜਰੂਰੀ ਮੁਰੰਮਤ ਲਈ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ, ਗੁਰਦਰਸ਼ਨ ਨਗਰ, ਨਿਊ ਮਜੀਠੀਆ ਇਨਕਲੇਵ,ਕਲਰ ਕਲੋਨੀ ਅਤੇ ਮਜੀਠੀਆ ਇਨਕਲੇਵ ਆਦਿ ਦੀ ਬਿਜਲੀ ਸਪਲਾਈ ਮਿਤੀ 11-01-2023 ਨੂੰ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ 04:00 ਵਜੇ ਤੱਕ ਬੰਦ ਰਹੇਗੀ।
ਜਾਰੀ ਕਰਤਾ: ਇੰਜ: ਰਵਿੰਦਰ ਸਿੰਘ ਉਪ ਮੰਡਲ ਅਫ਼ਸਰ ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ।