ਨਗਰ ਨਿਗਮ ਦੀ ਟੀਮ ਦੁਆਰਾ ਸਕੂਲ ਦੇ ਵਿਦਿਆਰਥੀਆਂ ਨੂੰ ਆਪਣੇ ਘਰ ਵਿੱਚ ਗਿਲੇ ਕੂੜੇ ਤੋਂ ਖਾਦ ਬਣਾਉਣ ਦੀ ਜਾਣਕਾਰੀ ਦਿੱਤੀ

412

ਨਗਰ ਨਿਗਮ ਦੀ ਟੀਮ ਦੁਆਰਾ ਸਕੂਲ ਦੇ ਵਿਦਿਆਰਥੀਆਂ ਨੂੰ ਆਪਣੇ ਘਰ ਵਿੱਚ ਗਿਲੇ ਕੂੜੇ ਤੋਂ ਖਾਦ ਬਣਾਉਣ ਦੀ ਜਾਣਕਾਰੀ ਦਿੱਤੀ

ਅਬੋਹਰ 9 ਅਕਤੂਬਰ,2024
ਨਗਰ ਨਿਗਮ ਅਬੋਹਰ ਦੀ ਟੀਮ ਦੁਆਰਾ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ (ਲੜਕੇ) ਵਿੱਖੇ ਵਿਦਿਆਰਥੀਆਂ ਨੂੰ ਸਸਟੇਨੇਬਲ ਲੀਡਰ ਪ੍ਰੋਗਰਾਮ ਅਧੀਨ ਆਪਣੇ ਘਰ ਵਿੱਚ ਗਿਲੇ ਕੂੜੇ ਤੋਂ ਖਾਦ ਬਣਾਉਣ ਅਤੇ ਆਲਾ-ਦੁਆਲਾ ਸਾਫ ਰੱਖਣ ਦੀ ਜਾਣਕਾਰੀ ਦਿੱਤੀ।

ਨਗਰ ਨਿਗਮ ਦੀ ਟੀਮ ਦੁਆਰਾ ਸਕੂਲ ਦੇ ਵਿਦਿਆਰਥੀਆਂ ਨੂੰ ਆਪਣੇ ਘਰ ਵਿੱਚ ਗਿਲੇ ਕੂੜੇ ਤੋਂ ਖਾਦ ਬਣਾਉਣ ਦੀ ਜਾਣਕਾਰੀ ਦਿੱਤੀ

ਇਸ ਸਮੇਂ ਨਗਰ ਨਿਗਮ ਵੱਲੋਂ ਕੁਲਵਿੰਦਰ ਸਿੰਘ ਗੁਰਿੰਦਰ ਜੀਤ ਸਿੰਘ ਅਤੇ ਪ੍ਰਦੀਪ ਕੁਮਾਰ ਅਤੇ ਸਕੂਲ ਸਟਾਫ ਪ੍ਰਿੰਸੀਪਲ ਰਾਜੇਸ਼ ਸਚਦੇਵਾ, ਐਸ.ਐਨ.ਓ. ਰੀਮਾ, ਸੰਗੀਤਾ ਗੁਲਾਟੀ, ਕਿਰਨ ਬਾਲਾ ਮੌਕੇ ਮੌਜੂਦ ਸਨ ਅਤੇ ਸਕੂਲ ਸਟਾਫ ਵੱਲੋਂ ਸਮੂਹ ਟੀਮਾਂ ਦਾ ਧੰਨਵਾਦ ਕੀਤਾ ਗਿਆ।