ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

370

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਪਟਿਆਲਾ/07-06-2022

ਮਿਤੀ 06-06-2022 ਨੂੰ ਵਿਸ਼ਵ ਵਾਤਾਵਰਣ ਦਿਵਸ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ  ਵਿਖੇ ਪ੍ਰਿੰਸੀਪਲ ਪ੍ਰੋ. (ਡਾ.) ਕੁਸਮ ਲਤਾ ਜੀ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ । ਇਸ ਮੌਕੇ ਤੇ ਕਾਲਜ ਦੇ ਇਕੋ ਕਲੱਬ ਦੇ ਵਿਦਿਆਰਥੀਆਂ ਵਲੋਂ ਕਾਲਜ ਕੈਂਪਸ ਵਿਖੇ ਅਲਗ-ਅਲਗ ਜਗਾਂ ਤੇ ਮਿੱਟੀ ਦੇ ਬਣੇ ਕਟੋਰੇ ਪੰਛੀਆਂ ਦੇ ਪਾਣੀ ਪੀਣ ਲਈ ਰੱਖੇ ਗਏ । ਇਸ ਮੌਕੇ ਵਿਦਿਆਰਥੀਆਂ ਵਲੋਂ ਵਾਤਾਵਰਣ ਬਚਾਓ ਸਬੰਧੀ ਪੋਸਟਰ ਬਣਾਏ ਗਏ ।

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਵਿਦਿਆਰਥੀਆਂ ਨੂੰ ਪਲਾਸਟਿਕ ਦੇ ਲਿਫਾਫੇ ਨਾ ਵਰਤ ਕੇ ਉਹਨਾਂ ਦੀ ਜਗਾਂ ਪੇਪਰ ਜਾ ਕਪੜੇ ਦੇ ਬਣੇ ਬੈਗ ਵਰਤਣ ਲਈ ਪ੍ਰੇਰਿਤ ਕੀਤਾ । ਇਸ ਮੌਕੇ Company Secretaries ਦੇ ਦੋ ਮੈਂਬਰ ਉਪਿੰਦਰ ਕੁਮਾਰ ਅਤੇ ਮਿਸ ਸਰਮਾ ਵੀ ਹਾਜ਼ਰ ਸਨ । ਇਹ ਸਾਰਾ ਪ੍ਰੋਗਰਾਮ ਡਾ. ਜਸਪ੍ਰੀਤ ਕੌਰ, ਇੰਚਾਰਜ ਇਕੋ ਕਲੱਬ ਦੀ ਦੇਖ-ਰੇਖ ਵਿਚ ਹੋਇਆ ।