ਜਰਨੈਲ ਸਿੰਘ ਭਾਓਵਾਲ ਪੰਜਾਬ ਲੋਕ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
ਬਹਾਦਰਜੀਤ ਸਿੰਘ /ਰੂਪਨਗਰ,29 ਜਨਵਰੀ,2022
ਜਰਨੈਲ ਸਿੰਘ ਭਾਓਵਾਲ ਨੂੰ ਪੰਜਾਬ ਲੋਕ ਕਾਂਗਰਸ ਦੀ ਜ਼ਿਲ੍ਹਾ ਰੂਪਨਗਰ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਹ ਨਿਯੁਕਤੀ ਪਾਰਟੀ ਦੇ ਜਨਰਲ ਸਕੱਤਰ(ਸੰਗਠਨ) ਕਮਲਦੀਪ ਸਿੰਘ ਸੈਣੀ ਨੇ ਕੀਤੀ।ਉਨ੍ਹਾਂ ਆਸ ਪ੍ਰਗਟਾਈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਜਰਨੈਲ ਸਿੰਘ ਭਾਓਵਾਲ ਪਾਰਟੀ ਨੂੰ ਮਜਬੂਤ ਕਰਨ ਲਈ ਕੰਮ ਕਰਨਗੇ।