Home ਪੰਜਾਬੀ ਖਬਰਾਂ ਜਰਨੈਲ ਸਿੰਘ ਭਾਓਵਾਲ ਪੰਜਾਬ ਲੋਕ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਜਰਨੈਲ ਸਿੰਘ ਭਾਓਵਾਲ ਪੰਜਾਬ ਲੋਕ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਜਰਨੈਲ ਸਿੰਘ ਭਾਓਵਾਲ ਪੰਜਾਬ ਲੋਕ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
Social Share

ਜਰਨੈਲ ਸਿੰਘ ਭਾਓਵਾਲ ਪੰਜਾਬ ਲੋਕ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਬਹਾਦਰਜੀਤ ਸਿੰਘ /ਰੂਪਨਗਰ,29 ਜਨਵਰੀ,2022
ਜਰਨੈਲ ਸਿੰਘ ਭਾਓਵਾਲ  ਨੂੰ ਪੰਜਾਬ ਲੋਕ ਕਾਂਗਰਸ ਦੀ  ਜ਼ਿਲ੍ਹਾ ਰੂਪਨਗਰ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਜਰਨੈਲ ਸਿੰਘ ਭਾਓਵਾਲ ਪੰਜਾਬ ਲੋਕ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
ਇਹ ਨਿਯੁਕਤੀ ਪਾਰਟੀ ਦੇ ਜਨਰਲ ਸਕੱਤਰ(ਸੰਗਠਨ) ਕਮਲਦੀਪ ਸਿੰਘ ਸੈਣੀ ਨੇ ਕੀਤੀ।ਉਨ੍ਹਾਂ ਆਸ ਪ੍ਰਗਟਾਈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਜਰਨੈਲ ਸਿੰਘ ਭਾਓਵਾਲ ਪਾਰਟੀ ਨੂੰ ਮਜਬੂਤ ਕਰਨ ਲਈ ਕੰਮ ਕਰਨਗੇ।