ਪਟਿਆਲਾ ਦੇ ਬਹੁਤ ਸਾਰੇ ਖੇਤਰਾਂ ਵਿੱਚ ਐਤਵਾਰ ਨੂੰ ਸਵੇਰੇ 07.00 ਵਜੇ ਤੋਂ ਸ਼ਾਮ 05.00 ਵਜੇ ਤੱਕ ਬਿਜਲੀ ਬੰਦ ਸੰਬੰਧੀ ਜਾਣਕਾਰੀ

304
Social Share

ਪਟਿਆਲਾ ਦੇ ਬਹੁਤ ਸਾਰੇ ਖੇਤਰਾਂ ਵਿੱਚ ਐਤਵਾਰ ਨੂੰ ਸਵੇਰੇ 07.00 ਵਜੇ ਤੋਂ ਸ਼ਾਮ 05.00 ਵਜੇ ਤੱਕ  ਬਿਜਲੀ ਬੰਦ ਸੰਬੰਧੀ ਜਾਣਕਾਰੀ

ਪਟਿਆਲਾ/ 3 ਅਗਸਤ, 2024

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਰਾਜਿੰਦਰਾ ਹਸਪਤਾਲ ਗ੍ਰਿਡ ਦੀ ਬੈਕਅੱਪ ਲਾਈਨ ਦਾ ਕੰਮ ਕਰਨ ਲਈ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਇਲਾਕੇ  Guru nanak nagar, New Basti Badungar, Jai Jawan Colony, Joginder Nagar, Khalsa College Colony, Prime Hospital, Bhatia Hospital, Sardar Patel Flats and nearby areas ਆਦਿ ਏਰੀਆ ਦੀ ਬਿਜਲੀ ਸਪਲਾਈ 04-08-2024 ਨੂੰ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਦੁਪਹਿਰ 05:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |

ਨੋਟ:- ਉਪਰੋਕਤ ਦੱਸੇ ਏਰੀਆ ਦੀ ਬਿਜਲੀ ਸਪਲਾਈ ਕੰਮ ਦੀ ਮੰਗ ਅਨੁਸਾਰ ਬੰਦ ਕੀਤੀ ਜਾਵੇਗੀ ਜੀ।

ਜਾਰੀ ਕਰਤਾ:- ਉਪ ਮੰਡਲ ਸਿਵਲ ਲਾਈਨ ਸ /ਡ (ਟੈੱਕ) ਪਟਿਆਲਾ।

=======================================================

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66ਕੇ.ਵੀ ਰਾਜਿੰਦਰਾ ਗਰਿੱਡ ਸ/ਸ ਅਧੀਨ  ਚਲਦੇ 11ਕੇ.ਵੀ. ਡੈਂਟਲ ਕਾਲਜ ਫੀਡਰ ਦੇ ਅਧੀਨ ਪੈਂਦੇ ਇਲਾਕੇ ਜਿਵੇਂ ਕਿ ਡੈਂਟਲ ਕਾਲਜ, ਮੈਡੀਕਲ ਕਾਲਜ,ਛੋਟੀ ਬਾਜਾਰੀ, ਰਾਜਿੰਦਰਾ ਹਸਪਤਾਲ ਮਾਰਕਿਟ, SBI ਬੈਂਕ ਰਾਜਿੰਦਰਾ ਹਸਪਤਾਲ, ਪੀ-ਟਾਈਪ ਕੁਆਟਰ,ਈ-ਟਾਈਪ ਕੁਆਟਰ ਅਦਿ ਦੀ ਬਿਜਲੀ ਸਪਲਾਈ ਮਿਤੀ 04-08-2024 ਨੂੰ  ਸਵੇਰੇ 07.00 ਵਜੇ ਤੋਂ ਸ਼ਾਮ 05.00 ਵਜੇ ਤੱਕ  ਬੰਦ ਰਹੇਗੀ ਜੀ।

ਜਾਰੀ ਕਰਤਾ- ਉਪ ਮੰਡਲ ਅਫਸਰ ਪੂਰਬ ਤਕਨੀਕੀ ਸ/ਡ ਪਟਿਆਲਾ।

========================================================

ਇੰਜ: ਪ੍ਰੀਤਇੰਦਰ ਸਿੰਘ ਉਪ ਮੰਡਲ ਅਫ਼ਸਰ ਪੱਛਮ ਸਬ ਡਵੀਜ਼ਨ (ਟੈੱਕ) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਵੱਲੋਂ ਬਿਜਲੀ ਖਪਤਕਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਰਾਜਿੰਦਰਾ ਗਰਿੱਡ ਤੋਂ ਚਲਦੇ 11 ਕੇ.ਵੀ ਯਾਦਵਿੰਦਰਾ ਕਲੋਨੀ ਫੀਡਰ ਅਧੀਨ ਪੈਂਦੇ ਇਲਾਕਿਆਂ ਜਿਵੇਂ ਕਿ ਚੰਦਾ ਸਿੰਘ ਕਲੋਨੀ, ਧਾਲੀਵਾਲ ਕਲੋਨੀ, ਯਾਦਵਿੰਦਰਾ ਕਲੋਨੀ, BSNL ਦਫਤਰ, ਪੋਸਟ ਆਫਿਸ ਆਦਿ ਦੀ ਬਿਜਲੀ ਸਪਲਾਈ ਮਿਤੀ 04-08-2024 ਨੂੰ ਸਵੇਰੇ 07:00 ਵਜੇ ਤੋਂ ਸ਼ਾਮ 05:00 ਵਜੇ ਤੱਕ ਬੰਦ ਰਹੇਗੀ।

ਉਪ ਮੰਡਲ ਅਫ਼ਸਰ ਪੱਛਮ ਸ/ਡ (ਟੈੱਕ) ਪਟਿਆਲਾ।

========================================================

ਇੰਜ: ਪ੍ਰੀਤਇੰਦਰ ਸਿੰਘ ਉਪ ਮੰਡਲ ਅਫ਼ਸਰ ਪੱਛਮ ਸਬ ਡਵੀਜ਼ਨ (ਟੈੱਕ) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਵੱਲੋਂ ਬਿਜਲੀ ਖਪਤਕਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਸ਼ਕਤੀ ਵਿਹਾਰ ਗਰਿੱਡ ਤੋਂ ਚਲਦੇ 11 ਕੇ.ਵੀ ਲੀਲਾ ਫੀਡਰ ਅਧੀਨ ਪੈਂਦੇ ਇਲਾਕਿਆਂ ਜਿਵੇਂ ਕਿ ਲੀਲਾ ਭਵਨ, ਅਜੀਤ ਨਗਰ, ਧਾਲੀਵਾਲ ਕਾਲੋਨੀ, ਅਮਰ ਹਸਪਤਾਲ, ਇਨਕਮ ਟੈਕਸ ਦੱਫਤਰ, ਨਿਊ ਲੀਲਾ ਭਵਨ, ਬੈਂਕ ਕਾਲੋਨੀ, ਰਾਮ ਬਾਗ ਕਲੋਨੀ, ਸੂਰੀਆ ਕੰਪਲੈਕਸ ਆਦਿ ਦੀ ਬਿਜਲੀ ਸਪਲਾਈ ਮਿਤੀ 04-08-2024 ਨੂੰ ਸਵੇਰੇ 10:00 ਵਜੇ ਤੋਂ ਸ਼ਾਮ 06:00 ਵਜੇ ਤੱਕ ਬੰਦ ਰਹੇਗੀ ।

ਜਾਰੀ ਕਰਤਾ:ਉਪ ਮੰਡਲ ਅਫ਼ਸਰ ਪੱਛਮ ਸ/ਡ (ਟੈੱਕ) ਪਟਿਆਲਾ।