Facebook Instagram Twitter Youtube
  • Home
  • Latest
  • Punjab
  • Himachal Pradesh
  • Haryana
  • Education
  • Health
  • Transfer
  • Punjabi News
  • India
  • Others
  • Contact Us
  • Election 2024
Search
Sign in
Welcome! Log into your account
Forgot your password? Get help
Password recovery
Recover your password
A password will be e-mailed to you.
Royal Patiala Royal Patiala
Royal Patiala Royal Patiala
  • Home
  • Latest
  • Punjab
  • Himachal Pradesh
  • Haryana
  • Education
  • Health
  • Transfer
  • Punjabi News
  • India
  • Others
  • Contact Us
  • Election 2024
Home Tags Yasmeen Sekhon

Tag: Yasmeen Sekhon

Punjab & Sindh Bank Officers Federation (Bathinda Zone) elected new office bearers

Punjab & Sindh Bank Officers Federation (Bathinda Zone) elected new office...

Kanwar Inder Singh - 0

MOST POPULAR

ਪਟਿਆਲਾ, 2 ਨਵੰਬਰ ( ) ਜਿਲੇ ਵਿਚ 22 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 750 ਦੇ ਕਰੀਬ ਰਿਪੋਰਟਾਂ ਵਿਚੋਂ 22 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,860 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 35 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 12202 ਹੋ ਗਈ ਹੈ।ਅੱਜ ਜਿਲੇ ਵਿੱਚ ਦੋ ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 381 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 277 ਹੈ।ਉਹਨਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ। ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 22 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 13, ਸਮਾਣਾ ਤੋਂ 05, ਰਾਜਪੁਰਾ ਤੋਂ 02, ਬਲਾਕ ਕਾਲੋਮਾਜਰਾ ਤੋਂ 01 ਅਤੇ ਬਲਾਕ ਦੁਧਨਸਾਧਾ ਤੋਂ 01 ਕੇਸ ਰਿਪੋਰਟ ਹੋਏ ਹਨ ।ਜਿਹਨਾਂ ਵਿਚੋਂ 02 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 20 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਮਨ ਨਗਰ, ਜਗਤਾਰ ਨਗਰ, ਮਿਲਟਰੀ ਕੈਂਟ, ਗੰਗਾਂ ਵਿਹਾਰ ਕਲੌਨੀ,ਰਘਵੀਰ ਨਗਰ, ਵਿਕਾਸ ਕਲੌਨੀ , ਅਰਬਨ ਅਸਟੇਟ, ਸੂਲਰ ਰੋਡ, ਗੁਰਬਖਸ਼ ਕਲੋਨੀ, ਸਮਾਣਾ ਤੋਂ ਜੱਟਾਂ ਪੱਤੀ ,ਦੁਰਗਾ ਕਲੋਨੀ, ਤੇਜ਼ ਕਲੋਨੀ, ਨਿਊ ਨੂਰਪੁਰ ਸਮਾਣਾਂ , ਰਾਜਪੁਰਾ ਤੋਂ ਦਸ਼ਮੇਸ਼ ਕਲੋਨੀ, ਰਾਜਪੁਰਾ ਟਾਉਨ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ। ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਇਕ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋ ਗਈ । ਅਰਬਨ ਅਸਟੇਟ ਪਟਿਆਲਾ ਦਾ ਰਹਿਣ ਵਾਲਾ 53 ਸਾਲਾ ਪੁਰਸ਼ ਜੋ ਕਿ ਸਾਹ ਦੀ ਦਿੱਕਤ ਨਾਲ ਪੀ. ਜੀ. ਆਈ. ਵਿੱਚ ਦਾਖਲ਼ ਸੀ। ਜਿਸ ਨਾਲ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀਆਂ ਮੌਤਾਂ ਦੀ ਗਿਣਤੀ 381ਹੋ ਗਈ ਹੈ। ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1420 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,97,449, ਸੈਂਪਲ ਲਏ ਜਾ ਚੁੱਕੇ ਹਨ ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,860 ਕੋਵਿਡ ਪੋਜਟਿਵ, 1,83269 ਨੇਗੇਟਿਵ ਅਤੇ ਲੱਗਭਗ 920 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।

ਦੁਸ਼ਹਿਰਾ ਦਾ ਤਿਉਹਾਰ ਰਾਹਤ ਲੈ ਕੇ ਆਇਆ- ਪਟਿਆਲਾ ਜਿਲੇ ਵਿੱਚ ਕੋਵਿਡ...

TSPL donates winter clothes to the underprivileged

TSPL donates winter clothes to the underprivileged

ਡੇਅਰੀ ਸਿਖਲਾਈ ਕੋਰਸ ਲਈਅਨੁਸੂਚਿਤਜਾਤੀਨਾਲ ਸਬੰਧਤ ਬਿਨੈਕਾਰਾਂ ਦੀ ਕਾਊਂਸਲਿੰਗ 13 ਜਨਵਰੀ ਨੂੰ-Photo courtesy-Internet

ਡੇਅਰੀ ਸਿਖਲਾਈ ਕੋਰਸ ਲਈ ਅਨੁਸੂਚਿਤ ਜਾਤੀਨਾਲ ਸਬੰਧਤ ਬਿਨੈਕਾਰਾਂ ਦੀ ਕਾਊਂਸਲਿੰਗ 13...

HC notice to Congress on minimum income scheme

Load more

HOT NEWS

Punjabi University Patiala sets new records in Placements: 65 top companies conducted placement drive

Punjabi University Patiala sets new records in Placements: 65 top...

ਰੋਟਰੀ ਕਲੱਬ ਰੋਪੜ ਸੈਂਟਰਲ ਦੇ ਨਵੇਂ ਪ੍ਰਧਾਨ ਐਡਵੋਕੇਟ ਕੁਲਤਾਰ ਸਿੰਘ ਦੀ ਤਾਜਪੋਸ਼ੀ ਦਾ ਸਮਾਗਮ ਹੋਇਆ

ਰੋਟਰੀ ਕਲੱਬ ਰੋਪੜ ਸੈਂਟਰਲ ਦੇ ਨਵੇਂ ਪ੍ਰਧਾਨ ਐਡਵੋਕੇਟ ਕੁਲਤਾਰ ਸਿੰਘ ਦੀ...

DGP Prisons murdered in Jammu-Photo courtesy-Internet

DGP Prisons murdered in Jammu

ਪਟਿਆਲਾ ਜਿ਼ਲ੍ਹੇ ਦੇ ਸੱਤ ਵਿਧਾਇਕਾਂ ਨਾਲ਼ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਦੀ ਅਗਵਾਈ ਵਿੱਚ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਨਾਲ਼ ਗ਼ੈਰ-ਰਸਮੀ ਮੁਲਾਕਾਤ ਕੀਤੀ

ਪਟਿਆਲਾ ਜਿ਼ਲ੍ਹੇ ਦੇ ਸੱਤ ਵਿਧਾਇਕਾਂ ਨਾਲ਼ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਦੀ ਅਗਵਾਈ...

EDITOR PICKS

The City Beautiful turns 71

Patiala’s foundation day goes unnoticed

Srinagar’s ‘PariMahal’ –Abode of Fairies: Mohammad Hanief

POPULAR POSTS

India attacks Pakistan’s financial capital

Tomorrow, No Work Day declared by Punjab and Haryana High Court Bar Association

Blackout enforced in Bathinda

POPULAR CATEGORY

  • Punjab11928
  • Covid-19-Update2085
  • Education2035
  • Others1676
  • India1366
  • ਪੰਜਾਬੀ ਖਬਰਾਂ1365
  • Health1260

ABOUT US

The RoyalPatiala Sites may contain links to or advertisements concerning other Web sites. Other sites may also reference, advertise, or link to RoyalPatiala Site.

Contact us: [email protected]

FOLLOW US

Facebook
Instagram
Twitter
Youtube

© All Rights Reserved

  • Home
  • Privacy Policy