ਗਣਤੰਤਰਤਾ ਦਿਵਸ ਸਮਾਗਮ ਮੌਕੇ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹਾ ਰੈਡ ਕਰਾਸ ਸੰਸਥਾ ਵਲੋਂ ਵੰਡੇ ਗਏ ਫਲ

234

ਗਣਤੰਤਰਤਾ ਦਿਵਸ ਸਮਾਗਮ ਮੌਕੇ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹਾ ਰੈਡ ਕਰਾਸ ਸੰਸਥਾ ਵਲੋਂ ਵੰਡੇ ਗਏ ਫਲ

ਸ੍ਰੀ ਮੁਕਤਸਰ ਸਾਹਿਬ, 26 ਜਨਵਰੀ
ਗਣਤੰਤਰਤਾ ਦਿਵਸ ਸਮਾਗਮ ਮੌਕੇ ਐਮ.ਕੇ. ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਜਿ਼ਲ੍ਹਾ ਰੈਡ ਕਰਾਸ ਸੰਸਥਾ ਵਲੋਂ  ਸੰਦੀਪ ਕੁਮਾਰ ਵਧੀਕ ਡਿਪਟੀ ਕਮਿ਼ਸਨਰ ਦੀ ਅਗਵਾਈ ਵਿੱਚ ਸਿਵਿਲ ਹਸਪਤਾਲ, ਬਿਰਧ ਆਸ਼ਰਮ, ਅਨਾਥ ਆਸਰਮ, ਕੁਸਟ ਆਸ਼ਰਮ, ਪਘੂੜਾ ਵਿਖੇ ਲੋੜਵੰਦਾਂ ਨੂ਼ੰ ਫਲ ਵੰਡੇ ਗਏ ਅਤੇ ਗਣਤੰਤਰਤਾ ਦਿਵਸ ਸਮਾਗਮ ਦੀ ਵਧਾਈ ਦਿੱਤੀ ਗਈ।

ਗਣਤੰਤਰਤਾ ਦਿਵਸ ਸਮਾਗਮ ਮੌਕੇ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹਾ ਰੈਡ ਕਰਾਸ ਸੰਸਥਾ ਵਲੋਂ ਵੰਡੇ ਗਏ ਫਲ

ਇਸ ਮੌਕੇ ਤੇ ਏ.ਡੀ.ਸੀ ਨੇ ਉਹਨਾਂ ਦੀਆਂ ਸਮੱਸਿਆਵਾ ਸੁਣੀਆਂ ਅਤੇ ਉਹਨਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦੁਆਇਆ।