ਪਟਿਆਲਾ ਵਿੱਚ 15 ਜਨਵਰੀ ਨੂੰ ਬਿਜਲੀ ਬੰਦ ਸਬੰਧੀ ਜਾਣਕਾਰੀ
ਪਟਿਆਲਾ/ ਜਨਵਰੀ 14,2023
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਪਟਿਆਲਾ ਗਰਿੱਡ ਅਧੀਨ ਪੈਂਦੇ 11 ਕੇ.ਵੀ. ਐਸ ਐਸ ਟੀ ਨਗਰ ਫੀਡਰ ਦੀ ਜਰੂਰੀ ਮੁਰੰਮਤ ਲਈ ਪੱਛਮ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ, ਪੁਰਾਣਾ ਬਿਸ਼ਨ ਨਗਰ, ਨਿਊ ਬਿਸ਼ਨ ਨਗਰ, ਮੁਸਲਿਮ ਕਲੋਨੀ, ਐਸ ਐਸ ਟੀ ਨਗਰ, ਸੁੰਦਰ ਨਗਰ ਆਦਿ ਦੀ ਬਿਜਲੀ ਸਪਲਾਈ ਮਿਤੀ 15-01-2023 ਨੂੰ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ 05:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ।
